Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 5ਜਨਵਰੀ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 Ludhiana : ਧੁੰਦ ਕਾਰਨ ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾਇਆ ; ਬਿਜਲੀ ਸਪਲਾਈ ਠੱਪ
🛑 ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਆਈਈਡੀ ਧਮਾਕੇ ਵਿੱਚ 1 ਦੀ ਮੌਤ, 9 ਜ਼ਖਮੀ
🛑 15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ; ਮਿਲੀ ਹੈ 40 ਦਿਨਾਂ ਦੀ ਪੈਰੋਲ
🛑 BIG NEWS : ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬ ; ਇਸ ਦਿਨ ਪੇਸ਼ ਹੋਣ ਦੇ ਹੁਕਮ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















