• Latest
  • Trending
Punjab : ਤਰਨਤਾਰਨ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

10 months ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

36 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

6 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਤਰਨਤਾਰਨ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

January 6, 2026
in ਖਬਰਾਂ, ਪੰਜਾਬ
Punjab : ਤਰਨਤਾਰਨ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

Punjab : ਤਰਨਤਾਰਨ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

– ਮੁਠਭੇੜ ਦੌਰਾਨ ਬਦਮਾਸ਼ ਢੇਰ

– ਸਰਪੰਚ ਜਰਮਲ ਸਿੰਘ ਕਤਲ ‘ਚ ਸੀ ਸ਼ਾਮਲ!

ਚੰਡੀਗੜ੍ਹ, 6 ਜਨਵਰੀ 2026 (ਵਿਸ਼ਵ ਵਾਰਤਾ): ਤਰਨਤਾਰਨ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਇਕ ਬਦਮਾਸ਼ ਢੇਰ ਹੋ ਗਿਆ ਮਾਰਿਆ ਗਿਆ। ਮ੍ਰਿਤਕ ਹਰਨੂਰ ਨੂਰ ਕੱਥੂਨੰਗਲ ਇਲਾਕੇ ਦਾ ਰਹਿਣ ਵਾਲਾ ਸੀ। ਉਹ ਦੋ ਦਿਨ ਪਹਿਲਾਂ (4 ਜਨਵਰੀ) ਅੰਮ੍ਰਿਤਸਰ ਵਿੱਚ ਆਪ ਦੇ ਸਰਪੰਚ ਝਰਮਲ ਸਿੰਘ ਦੇ ਕਤਲ ਵਿੱਚ ਸ਼ਾਮਲ ਸੀ। ਮਾਰਿਆ ਗਿਆ ਗੈਂਗਸਟਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ।

ਡੀਆਈਜੀ ਸਨੇਹਦੀਪ ਸ਼ਰਮਾ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ “ਤਰਨਤਾਰਨ ਸੀਆਈਏ ਅਤੇ ਏਜੀਟੀਐਫ ਟੀਮ ਇੱਕ ਕਾਰਵਾਈ ਕਰ ਰਹੀ ਸੀ। ਗੁਪਤ ਜਾਣਕਾਰੀ ਦੇ ਆਧਾਰ ‘ਤੇ ਉਨ੍ਹਾਂ ਨੇ ਇੱਕ ਮੋਟਰਸਾਈਕਲ ਸਵਾਰ ਦਾ ਪਿੱਛਾ ਕੀਤਾ। ਜਦੋਂ ਉਨ੍ਹਾਂ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਉਹ ਮੋਟਰਸਾਈਕਲ ਛੱਡ ਗਿਆ। ਰੁਕਣ ਦੀ ਬਜਾਏ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ।” ਕ੍ਰਾਸ ਫਾਇਰਿੰਗ ਦੌਰਾਨ ਉਸਦੇ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਉਸਨੇ ਸਰਪੰਚ ਦੀ ਰੇਕੀ ਕੀਤੀ ਸੀ। ਅੰਮ੍ਰਿਤਸਰ ਪੁਲਿਸ ਦੇ ਸਹਿਯੋਗ ਨਾਲ ਕਤਲ ਵਿੱਚ ਉਸਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਹ ਗੈਂਗਸਟਰਾਂ ਪ੍ਰਭ ਦਾਸੂਵਾਲ ਅਤੇ ਅਫਰੀਦੀ ਲਈ ਫੀਲਡ ਵਰਕਰ ਵਜੋਂ ਕੰਮ ਕਰਦਾ ਸੀ। ਉਸ ਤੋਂ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

by Navjot
3 weeks ago
0

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ ਕੋਲਕਾਤਾ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 