Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ
ਲੁਧਿਆਣਾ, 7 ਜਨਵਰੀ 2026 – ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਵਿੱਚ ਪੰਜਾਬ ਪੁਲਿਸ (Punjab Transfers) ਨੇ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ‘ਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦਾ ਐਲਾਨ ਕੀਤਾ ਹੈ। ਪੰਜਾਬ ਪੁਲਿਸ ਦੇ 19 ਮੁਲਜ਼ਮਾਂ ਨੂੰ ਇੱਧਰੋਂ-ਉੱਧਰ (ਤਬਾਦਲਾ/ਪੋਸਟਿੰਗ) ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਨਵੇਂ ਤਬਾਦਲੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਾਗੂ ਹੋਣਗੇ। ਇਹ ਤਬਾਦਲੇ ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਵਧੀਆ ਬਣਾਉਣ ਅਤੇ ਜ਼ਿਲ੍ਹੇ ਭਰ ਵਿੱਚ ਪੁਲਿਸ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੀ ਭੂਮਿਕਾ ਬਦਲਣ ਲਈ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਪੜ੍ਹੋ…….

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























