Punjab ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ
– ਦੋ ਮੰਤਰੀਆਂ ਦੇ ਬਦਲੇ ਵਿਭਾਗ, ਪੜ੍ਹੋ ਵੇਰਵਾ
ਚੰਡੀਗੜ੍ਹ, 8 ਜਨਵਰੀ (ਵਿਸ਼ਵ ਵਾਰਤਾ): ਪੰਜਾਬ (Punjab) ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੋ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ। ਡਾ. ਰਵਜੋਤ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਲਿਆ ਗਿਆ ਹੈ ਉਨ੍ਹਾਂ ਨੂੰ ਐਨਆਰਆਈ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਮਿਲਿਆ ਹੈ। ਇਸ ਤੋਂ ਪਹਿਲਾਂ NRI ਵਿਭਾਗ ਸੰਜੀਵ ਅਰੋੜਾ ਕੋਲ ਸੀ, ਜਦਕਿ ਲੋਕਲ ਬਾਡੀਜ਼ ਵਿਭਾਗ ਡਾ. ਰਵਜੋਤ ਕੋਲ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























