Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ
ਸਾਬਕਾ ਆਈ.ਜੀ ਅਮਰ ਸਿੰਘ ਚਾਹਲ ਨਾਲ ਠੱਗੀ ਮਾਮਲੇ ‘ਚ ਵੱਡੀ ਅਪਡੇਟ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ Punjab Police ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਐਸ.ਸੀ.ਕਮਿਸ਼ਨ ਵਲੋਂ Rupnagar ਦੇ ਐਸ.ਪੀ. ਤਲਬ
ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਂ ‘ਤੇ ਰੱਖਿਆ ਜਾਵੇਗਾ
TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ
Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ‘ਤੇ ਲਾਈ ਰੋਕ
ਸ਼ਹੀਦ ਭਾਈ ਸੁੱਖਾ ਸਿੰਘ -ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਯਾਦਗਾਰੀ ਚੌਂਕ ਦਾ ਉਦਘਾਟਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ Punjab ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ PUNJAB ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ;
Punjab ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ
Punjab ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; IAS/PCS ਅਧਿਕਾਰੀਆਂ ਦਾ ਤਬਾਦਲਾ
Punjab ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ
Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ
ਪੁਲਿਸ ਨੇ ਖਾਲੀ ਕਰਵਾਇਆ ਲੁਧਿਆਣਾ ਕੋਰਟ ਕੰਪਲੈਕਸ
ਵੱਡੀ ਖਬਰ: ਡਰੰਮ ‘ਚੋਂ ਮਿਲੀ ਵਿਅਕਤੀ ਦੀ ਲਾਸ਼
ਪੰਜਾਬ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਸਲੂਨ ਮਾਲਕ ਨੇ ਪੂਰਾ ਪਰਿਵਾਰ ਖਤਮ ਕਰਕੇ ਕੀਤੀ ਖ਼ੁਦਕੁਸ਼ੀ
Himachal ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
CM ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























