• Latest
  • Trending
Punjab: 2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਨੇ ਕੀਤਾ ਕਾਬੂ

10 months ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

36 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਨੇ ਕੀਤਾ ਕਾਬੂ

January 9, 2026
in ਖਬਰਾਂ, ਪੰਜਾਬ
Punjab: 2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਨੇ ਕੀਤਾ ਕਾਬੂ

Punjab

ਚੰਡੀਗੜ੍ਹ 9 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ (Punjab) ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab
Punjab

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Punjab) ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

2 weeks ago
0

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ ਚੰਡੀਗੜ੍ਹ/ਪਟਿਆਲਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 