• Latest
  • Trending
ED ਦੇ ਛਾਪੇ ਖਿਲਾਫ ਦਿੱਲੀ ਵਿੱਚ TMC ਦਾ ਪ੍ਰਦਰਸ਼ਨ: 8 ਸੰਸਦ ਮੈਂਬਰ ਲਏ ਹਿਰਾਸਤ ‘ਚ

7 months ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

6 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

7 hours ago
ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

8 hours ago
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Hindi News
English News
Wednesday, August 5, 2026
No Result
View All Result
25 °c
Chandigarh
28 ° Thu
27 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ED ਦੇ ਛਾਪੇ ਖਿਲਾਫ ਦਿੱਲੀ ਵਿੱਚ TMC ਦਾ ਪ੍ਰਦਰਸ਼ਨ: 8 ਸੰਸਦ ਮੈਂਬਰ ਲਏ ਹਿਰਾਸਤ ‘ਚ

January 9, 2026
in ਸਿਆਸੀ, ਖਬਰਾਂ, ਰਾਸ਼ਟਰੀ
ED ਦੇ ਛਾਪੇ ਖਿਲਾਫ ਦਿੱਲੀ ਵਿੱਚ TMC ਦਾ ਪ੍ਰਦਰਸ਼ਨ: 8 ਸੰਸਦ ਮੈਂਬਰ ਲਏ ਹਿਰਾਸਤ ‘ਚ

ED

– ਮਮਤਾ ਬੈਨਰਜੀ ਅੱਜ ਕੋਲਕਾਤਾ ਵਿੱਚ ਮਾਰਚ ਕਰੇਗੀ

ਨਵੀਂ ਦਿੱਲੀ, 9 ਜਨਵਰੀ 2026 (ਗੁਰਪੁਨੀਤ ਸਿੱਧੂ) – ਟੀਐਮਸੀ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਆਈਟੀ ਸੈੱਲ ਮੁਖੀ ਦੇ ਠਿਕਾਣਿਆਂ ‘ਤੇ ED ਦੀ ਛਾਪੇਮਾਰੀ ਖਿਲਾਫ ਦਿੱਲੀ ਤੋਂ ਕੋਲਕਾਤਾ ਤੱਕ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਸ਼ੁੱਕਰਵਾਰ ਸਵੇਰੇ, 8 ਪਾਰਟੀ ਸੰਸਦ ਮੈਂਬਰਾਂ ਨੇ ਦਿੱਲੀ ਵਿੱਚ ਗ੍ਰਹਿ ਮੰਤਰਾਲੇ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਟੀਐਮਸੀ ਦੇ ਸੰਸਦ ਮੈਂਬਰਾਂ ਡੇਰੇਕ ਓ’ਬ੍ਰਾਇਨ, ਮਹੂਆ ਮੋਇਤਰਾ ਅਤੇ ਕੀਰਤੀ ਆਜ਼ਾਦ ਨੇ ਨਾਅਰੇਬਾਜ਼ੀ ਕੀਤੀ।

ED
ED

ਸੰਸਦ ਮੈਂਬਰ ਨਾਅਰੇਬਾਜ਼ੀ ਕਰ ਰਹੇ ਸਨ ਕਿ, “ਮੋਦੀ-ਸ਼ਾਹ ਦੀਆਂ ਗੰਦੀਆਂ ਚਾਲਾਂ ਬੰਗਾਲ ਵਿੱਚ ਨਹੀਂ ਚੱਲਣਗੀਆਂ।” ਦਿੱਲੀ ਪੁਲਿਸ ਨੇ ਸੰਸਦ ਮੈਂਬਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਦੋਵਾਂ ਧਿਰਾਂ ‘ਚ ਧੱਕਾ-ਮੁੱਕੀ ਹੋਈ। ਪੁਲਿਸ ਨੇ ਸਵੇਰੇ 10 ਵਜੇ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਦੁਪਹਿਰ 12 ਵਜੇ ਉਨ੍ਹਾਂ ਨੂੰ ਛੱਡ ਦਿੱਤਾ। ਇਸ ਦੌਰਾਨ ਮਹੂਆ ਨੇ ਕਿਹਾ, “ਦੇਖੋ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਕਿਵੇਂ ਵਿਵਹਾਰ ਕੀਤਾ ਜਾ ਰਿਹਾ ਹੈ।”

ED
ED

ਇਸ ਦੌਰਾਨ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਦੇ ਵਿਰੋਧ ਵਿੱਚ ਦੁਪਹਿਰ 2 ਵਜੇ ਕੋਲਕਾਤਾ ਵਿੱਚ ਮਾਰਚ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiedLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

by Jaspreet Kaur
August 4, 2026
0

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ 'ਚ ਫਸੀ, 17 ਜ਼ਖ਼ਮੀ ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

2 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਪੰਜਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 