• Latest
  • Trending
Punjab : ਕੇਂਦਰ ਦੀ ਰੁਜ਼ਗਾਰ ਯੋਜਨਾ ਪੇਂਡੂ ਆਰਥਿਕਤਾ ਨੂੰ ਕਰੇਗੀ ਮਜ਼ਬੂਤ: ਇਕਬਾਲ ਸਿੰਘ ਲਾਲਪੁਰਾ

Punjab : ਕੇਂਦਰ ਦੀ ਰੁਜ਼ਗਾਰ ਯੋਜਨਾ ਪੇਂਡੂ ਆਰਥਿਕਤਾ ਨੂੰ ਕਰੇਗੀ ਮਜ਼ਬੂਤ: ਇਕਬਾਲ ਸਿੰਘ ਲਾਲਪੁਰਾ

10 months ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

13 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

56 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਕੇਂਦਰ ਦੀ ਰੁਜ਼ਗਾਰ ਯੋਜਨਾ ਪੇਂਡੂ ਆਰਥਿਕਤਾ ਨੂੰ ਕਰੇਗੀ ਮਜ਼ਬੂਤ: ਇਕਬਾਲ ਸਿੰਘ ਲਾਲਪੁਰਾ

January 9, 2026
in ਪੰਜਾਬ
Punjab : ਕੇਂਦਰ ਦੀ ਰੁਜ਼ਗਾਰ ਯੋਜਨਾ ਪੇਂਡੂ ਆਰਥਿਕਤਾ ਨੂੰ ਕਰੇਗੀ ਮਜ਼ਬੂਤ: ਇਕਬਾਲ ਸਿੰਘ ਲਾਲਪੁਰਾ

Punjab : ਕੇਂਦਰ ਦੀ ਰੁਜ਼ਗਾਰ ਯੋਜਨਾ ਪੇਂਡੂ ਆਰਥਿਕਤਾ ਨੂੰ ਕਰੇਗੀ ਮਜ਼ਬੂਤ: ਇਕਬਾਲ ਸਿੰਘ ਲਾਲਪੁਰਾ

ਚੰਡੀਗੜ੍ਹ, 9 ਜਨਵਰੀ 2026 (ਵਿਸ਼ਵ ਵਾਰਤਾ): ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਪਟਿਆਲਾ ਵਿਖੇ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰ ਸਰਕਾਰ ਦੀ ‘ਵਿਕਸਿਤ ਭਾਰਤ ਰੁਜ਼ਗਾਰ ਗਾਰੰਟੀ ਯੋਜਨਾ’ ‘ਤੇ ਚਾਨਣਾ ਪਾਇਆ, ਜਿਸ ਤਹਿਤ ਮਜ਼ਦੂਰਾਂ ਨੂੰ 125 ਦਿਨਾਂ ਦੇ ਗਾਰੰਟੀਸ਼ੁਦਾ ਰੁਜ਼ਗਾਰ ਦੇ ਨਾਲ-ਨਾਲ ਖੇਤੀਬਾੜੀ ਦੇ ਆਫ-ਸੀਜ਼ਨ (ਸੁਸਤ ਸਮੇਂ) ਦੌਰਾਨ ਵਾਧੂ 60 ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ “ਇਹ ਵਿਕਸਿਤ ਭਾਰਤ ਅਤੇ ਵਿਕਸਿਤ ਪੰਜਾਬ’ ਵੱਲ ਇੱਕ ਵੱਡਾ ਕਦਮ ਹੈ, ਜਿਸਦਾ ਮਕਸਦ ਪਿੰਡਾਂ ਦੀਆਂ ਸਹੂਲਤਾਂ ਨੂੰ ਵਧਾਉਣਾ, ਲੋਕਾਂ ਦੀ ਕਮਾਈ ਦੇ ਸਾਧਨ ਵਧਾਉਣਾ ਅਤੇ ਪਿੰਡਾਂ ਦਾ ਪੱਕੇ ਤੌਰ ‘ਤੇ ਵਿਕਾਸ ਕਰਨਾ ਹੈ।” ਉਨ੍ਹਾਂ ਅੱਗੇ ਇਹ ਵੀ ਕਿਹਾ ਕਿ “ਹੁਣ ਤੱਕ ਕਾਂਗਰਸ ਅਤੇ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸਿਰਫ਼ ਖੋਖਲੇ ਵਾਅਦਿਆਂ ਨਾਲ ਗੁੰਮਰਾਹ ਹੀ ਕੀਤਾ ਹੈ।” ਪੁਰਾਣੇ ਰਿਕਾਰਡਾਂ ਬਾਰੇ ਗੱਲ ਕਰਦਿਆਂ ਲਾਲਪੁਰਾ ਜੀ ਨੇ ਦੱਸਿਆ ਕਿ ਜਦੋਂ ਪੰਜਾਬ ਦੇ 6,000 ਪਿੰਡਾਂ ਸਣੇ ਕੁੱਲ 13,000 ਪਿੰਡਾਂ ਦੀ ਜਾਂਚ ਕੀਤੀ ਗਈ, ਤਾਂ ਪਤਾ ਲੱਗਿਆ ਕਿ ਮਜ਼ਦੂਰਾਂ ਨੂੰ ਸਾਲ ਵਿੱਚ ਸਿਰਫ਼ 26 ਕੁ ਦਿਨ ਹੀ ਕੰਮ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਾਫ਼ ਦੱਸਦਾ ਹੈ ਕਿ ਪਿਛਲੀਆਂ ਸਰਕਾਰਾਂ ਪਿੰਡਾਂ ਦੇ ਲੋਕਾਂ ਨੂੰ ਕੰਮ ਦਿਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੀਂ ਸਕੀਮ ਸਿਰਫ਼ ਕੰਮ ਦੇਣ ਲਈ ਨਹੀਂ ਹੈ, ਸਗੋਂ ਇਸ ਨਾਲ ਪਿੰਡਾਂ ਦਾ ਸਰਬਪੱਖੀ ਸੁਧਾਰ ਹੋਵੇਗਾ ਅਤੇ ਪਿੰਡਾਂ ਦੇ ਸਿਸਟਮ ਮਜ਼ਬੂਤ ਹੋਣਗੇ। ਇਸ ਰਾਹੀਂ ਹੋਰ ਵੀ ਕਈ ਸਰਕਾਰੀ ਸਕੀਮਾਂ ਦਾ ਰਸਤਾ ਖੁੱਲ੍ਹੇਗਾ, ਜਿਸ ਨਾਲ ਪਿੰਡਾਂ ਦੇ ਲੋਕ ਤਾਕਤਵਰ ਬਣਨਗੇ ਅਤੇ ਪੂਰੇ ਪੰਜਾਬ ਦੀ ਤਰੱਕੀ ਤੇਜ਼ ਹੋਵੇਗੀ। ਉਨ੍ਹਾਂ ਸਾਫ਼ ਕਿਹਾ ਕਿ ਇਹ ‘ਗ੍ਰਾਮੀਣ ਮਿਸ਼ਨ’ ਦੇ ਤਹਿਤ ਕਮਾਈ ਅਤੇ ਰੋਜ਼ੀ-ਰੋਟੀ ਦੀ ਪੱਕੀ ਗਾਰੰਟੀ ਹੈ, ਤਾਂ ਜੋ ਪਿੰਡ ਦੇ ਲੋਕ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ।”

ਇਸ ਦੇ ਨਾਲ ਹੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤੇ ਬਿਆਨ ਦਾ ਲਾਲਪੁਰਾ ਜੀ ਨੇ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਗੱਲ ਕਹਿਣਾ ਬਹੁਤ ਸ਼ਰਮਨਾਕ ਹੈ ਅਤੇ ਇਸ ਨਾਲ ਸਾਰੀ ਸਿੱਖ ਕੌਮ ਦੇ ਮਨਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਦੱਸ ਦਈਏ ਕਿ ਇਸ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਕੁਮਾਰ ਕੂਕਾ, ਕੇ.ਕੇ. ਸ਼ਰਮਾ, ਹਰਦੇਵ ਸਿੰਘ ਬੱਲੀ, ਸੰਦੀਪ ਮਲਹੋਤਰਾ, ਸਤਬੀਰ ਸਿੰਘ ਖਟੜਾ ਅਤੇ ਯੁਵਰਾਜ ਸਿੰਘ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
2 weeks ago
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 