Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ
– PM Modi : ਪ੍ਰਧਾਨ ਮੰਤਰੀ ਮੋਦੀ ਦੇ ਗੁਜਰਾਤ ਦੌਰੇ ਦਾ ਅੱਜ ਦੂਜਾ ਦਿਨ
– IND vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਵਨਡੇ ਅੱਜ
– Rishabh Pant Injured: ਪਹਿਲੇ ਵਨਡੇ ਤੋਂ ਪਹਿਲਾਂ ਨੈੱਟ ਪ੍ਰੈਕਟਿਸ ਦੌਰਾਨ ਰਿਸ਼ਭ ਪੰਤ ਹੋਏ ਜ਼ਖਮੀ
– WPL 2026 : ਮਹਿਲਾ ਪ੍ਰੀਮੀਅਰ ਲੀਗ ਵਿੱਚ ਅੱਜ ਦਿੱਲੀ ਕੈਪੀਟਲਜ਼ ਅਤੇ ਗੁਜਰਾਤ ਜਾਇੰਟਸ ਹੋਣਗੇ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























