• Latest
  • Trending
New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ

New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ

6 months ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

10 minutes ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

47 minutes ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

2 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

2 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

3 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

3 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

3 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

4 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

4 hours ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

4 hours ago
Hindi News
English News
Friday, July 3, 2026
No Result
View All Result
38 °c
Chandigarh
36 ° Sat
34 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ

January 11, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ

New Zealand

New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ

ਚੰਡੀਗੜ੍ਹ, 11 ਜਨਵਰੀ 2026 – ਨਿਊਜ਼ੀਲੈਂਡ (New Zealand) ਦੇ ਟੌਰੰਗਾ ਸ਼ਹਿਰ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਇੱਕ ਵਾਰ ਫੇਰ ਸਥਾਨਕ ਲੋਕਾਂ ਵੱਲੋਂ ਵਿਰੋਧ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਮਾਓਰੀ ਗਰੁੱਪ ਦੇ ਲੋਕਾਂ ਵੱਲੋਂ ਨਗਰ ਕੀਰਤਨ ਰੋਕਿਆ ਗਿਆ।

New Zealand
New Zealand

ਇਹ ਨਗਰ ਕੀਰਤਨ ਗੁਰਦੁਆਰਾ ਸਿੱਖ ਸੰਗਤ ਵਿਖੇ ਕੈਮਰੂਨ ਰੋਡ ਰਾਹੀਂ ਟੌਰੰਗਾ ਬੁਆਏਜ਼ ਕਾਲਜ ਤੱਕ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਜਦੋਂ ਨਗਰ ਕੀਰਤਨ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਮਾਓਰੀ ਵਿਅਕਤੀਆਂ ਦੇ ਇੱਕ ਸਮੂਹ ਨੇ ਹਾਕਾ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਹੱਥਾਂ ‘ਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ‘ਤੇ ਲਿਖਿਆ ਸੀ, ‘ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ’।

ਸਥਾਨਕ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਪਰ ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਇਹ ਸਮਾਗਮ ਬਿਨਾਂ ਕਿਸੇ ਵੱਡੀ ਅਣਸੁਖਾਵੀਂ ਘਟਨਾ ਦੇ ਸ਼ਾਂਤੀਪੂਰਵਕ ਸੰਪੰਨ ਹੋ ਗਿਆ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਨਿਊਜ਼ੀਲੈਂਡ (New Zealand) ਦੇ ਸਥਾਨਕ ਲੋਕਾਂ ਨੇ ਦੱਖਣੀ ਆਕਲੈਂਡ ‘ਚ ਸਿੱਖ ਭਾਈਚਾਰੇ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਨਗਰ ਕੀਰਤਨ ਦਾ ਰਸਤਾ ਰੋਕਿਆ ਅਤੇ ਫਿਰ ਸਾਹਮਣੇ ਖੜ੍ਹੇ ਹੋ ਕੇ ‘ਹਾਕਾ’ ਪ੍ਰਦਰਸ਼ਨ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNew Zealandpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

by Jaspreet Kaur
July 3, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ - ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ...

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
July 3, 2026
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

by Jaspreet Kaur
July 3, 2026
0

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ - ਚੰਨੀ ਦੇ ਘਰ ਜੁਟੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

by Jaspreet Kaur
July 3, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ - ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ...

Most Popular

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
4 weeks ago
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 