• Latest
  • Trending
IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ

10 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ

January 11, 2026
in ਖਬਰਾਂ, ਖੇਡਾਂ
IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ

IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ

– ਵਿਸ਼ਵ ਕੱਪ ਤੋਂ ਪਹਿਲਾਂ ਵਧੀ ਟੀਮ ਇੰਡੀਆ ਦੀ ਚਿੰਤਾ?

ਨਵੀ ਦਿੱਲੀ, 11 ਜਨਵਰੀ 2026 (ਵਿਸ਼ਵ ਵਾਰਤਾ) – ਭਾਰਤ ਦੇ ਇਕ ਆਲਰਾਊਂਡਰ ਨੂੰ ਵਡੋਦਰਾ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਪਾਰੀ ਦੌਰਾਨ ਸੱਟ ਲੱਗ ਗਈ ਅਤੇ ਉਨ੍ਹਾਂ ਨੂੰ ਤੁਰੰਤ ਮੈਦਾਨ ਤੋਂ ਬਾਹਰ ਲਿਜਾਇਆ ਗਿਆ। ਇਸ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਨਿਊਜ਼ੀਲੈਂਡ ਨੇ 50 ਓਵਰਾਂ ਵਿੱਚ 8 ਵਿਕਟਾਂ ‘ਤੇ 300 ਦੌੜਾਂ ਬਣਾਈਆਂ, ਜਿਸ ਨਾਲ ਭਾਰਤ ਨੂੰ ਜਿੱਤ ਲਈ 301 ਦੌੜਾਂ ਦਾ ਟੀਚਾ ਮਿਲਿਆ।

ਇਸ ਆਲਰਾਊਂਡਰ ਦਾ ਨਾਮ ਵਾਸ਼ਿੰਗਟਨ ਸੁੰਦਰ ਹੈ, ਜੋ ਨਿਊਜ਼ੀਲੈਂਡ ਵਿਰੁੱਧ ਵਡੋਦਰਾ ਵਨਡੇ ਦੌਰਾਨ ਜ਼ਖਮੀ ਹੋ ਗਿਆ। ਇਸ ਮੈਚ ਵਿੱਚ ਆਪਣਾ ਪੰਜਵਾਂ ਓਵਰ ਸੁੱਟਣ ਤੋਂ ਬਾਅਦ ਸੁੰਦਰ ਨੂੰ ਮੈਦਾਨ ਛੱਡਣਾ ਪਿਆ। ਪੰਜਵੇਂ ਓਵਰ ਦੌਰਾਨ ਅਚਾਨਕ ਉਸਦੀ ਪਿੱਠ ਵਿੱਚ ਖਿਚਾਅ ਆ ਗਿਆ। ਮੈਚ ਦੇ ਵਿਚਕਾਰ ਇਹ ਸੱਟ ਭਾਰਤ ਲਈ ਇੱਕ ਵੱਡਾ ਝਟਕਾ ਹੈ। ਸੁੰਦਰ ਨੂੰ ਗੇਂਦਬਾਜ਼ੀ ਕਰਦੇ ਸਮੇਂ ਅਸਹਿਜ ਮਹਿਸੂਸ ਹੋਇਆ ਅਤੇ ਉਹ ਦਰਦ ਵਿੱਚ ਦਿਖਾਈ ਦੇ ਰਿਹਾ ਸੀ।

ਸ਼ੁਰੂ ਵਿੱਚ ਮੰਨਿਆ ਜਾ ਰਿਹਾ ਸੀ ਕਿ ਵਾਸ਼ਿੰਗਟਨ ਸੁੰਦਰ ਨੂੰ ਸਾਈਡ ਸਟ੍ਰੇਨ ਸੀ। ਫਿਰ ਦੱਸਿਆ ਜੀਅ ਕਿ ਵਾਸ਼ਿੰਗਟਨ ਸੁੰਦਰ ਨੂੰ ਪਿੱਠ ਵਿੱਚ ਖਿਚਾਅ ਸੀ, ਸਾਈਡ ਸਟ੍ਰੇਨ ਨਹੀਂ। ਇਸ ਸੱਟ ਨੂੰ ਆਮ ਤੌਰ ‘ਤੇ ਘੱਟ ਗੰਭੀਰ ਮੰਨਿਆ ਜਾਂਦਾ ਹੈ ਅਤੇ ਇਸ ਨੂੰ ਠੀਕ ਹੋਣ ਲਈ ਘੱਟ ਸਮਾਂ ਲੱਗਦਾ ਹੈ। ਹੁਣ ਅੰਤਿਮ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਫੈਸਲਾ ਕੀਤਾ ਜਾਵੇਗਾ ਕਿ ਟੀ-20 ਵਿਸ਼ਵ ਕੱਪ ਵਿੱਚ ਸੁੰਦਰ ਦੀ ਉਪਲਬਧਤਾ ਨੂੰ ਲੈ ਕੋਈ ਚਿੰਤਾ ਵਾਲੀ ਗੱਲ ਹੈ ਜਾਂ ਨਹੀਂ। ਫਿਲਹਾਲ ਡਾਕਟਰ ਉਸਦੀ ਹਾਲਤ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
4 weeks ago
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 