• Latest
  • Trending
Punjab : ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

Punjab : ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

10 months ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

25 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

56 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

January 11, 2026
in ਖਬਰਾਂ, ਪੰਜਾਬ
Punjab : ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

Punjab : ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

– ਲੱਗੇ 35 ਟਾਂਕੇ!

ਗੁਰਦਾਸਪੁਰ, 11 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਵੀ ਹੈਰਾਨੀਜਨਕ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਗੁਰਦਾਸਪੁਰ ਦੇ ਪਿੰਡ ਪੰਧੇਰ ਦੇ ਜਤਿੰਦਰ ਸਿੰਘ ਦੇ ਮੱਥੇ ਅਤੇ ਨੱਕ ‘ਤੇ ਲਗਭਗ 35 ਟਾਂਕੇ ਲੱਗੇ ਹਨ। ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਨੌਜਵਾਨ ਨੇ ਦੱਸਿਆ ਕਿ ਉਹ ਅੱਜ ਸ਼ਾਮ 4 ਵਜੇ ਆਪਣੇ ਭਰਾ ਦੀ ਦਵਾਈ ਲੈਣ ਲਈ ਗੁਰਦਾਸਪੁਰ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਉਸਦੀ ਮੋਟਰਸਾਈਕਲ ਦੇ ਅੱਗੇ ਆ ਗਈ। ਇਸ ਨਾਲ ਉਸਦੇ ਮੱਥੇ ਅਤੇ ਨੱਕ ‘ਤੇ ਡੂੰਘੇ ਕੱਟ ਲੱਗ ਗਏ ਅਤੇ ਉਹ ਸੜਕ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਉਸਨੇ ਆਪਣੇ ਦੋਸਤਾਂ ਨੂੰ ਬੁਲਾਇਆ, ਜਿਨ੍ਹਾਂ ਨੇ ਆ ਕੇ ਉਸਨੂੰ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਦੇ ਨੱਕ, ਭਰਵੱਟੇ ਅਤੇ ਮੱਥੇ ‘ਤੇ ਡੂੰਘੇ ਜ਼ਖ਼ਮਾਂ ਕਾਰਨ ਲਗਭਗ 35 ਟਾਂਕੇ ਲਗਾਏ।

ਡਾਕਟਰਾਂ ਨੇ ਕਿਹਾ ਕਿ ਨੌਜਵਾਨ ਨੇ ਪੱਗ ਬੰਨ੍ਹੀ ਹੋਈ ਸੀ, ਜਿਸ ਕਾਰਨ ਉਸਦੀ ਜਾਨ ਬਚ ਗਈ; ਨਹੀਂ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਸੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 