Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Indian Idol 3 ਦੇ ਜੇਤੂ ਪ੍ਰਸ਼ਾਂਤ ਤਮਾਂਗ ਦਾ ਦਿਹਾਂਤ
ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਮ ਘੁੱਟਣ ਨਾਲ ਮੌਤ
16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ
CM ਮਾਨ ਨੇ ਪੁਲਿਸ ਵਿਭਾਗ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ
Punjab : AAP ਦੀ ਵੱਡੀ ਕਾਰਵਾਈ, ਤਿੰਨ ਆਗੂਆਂ ਨੂੰ ਕੀਤਾ ਮੁਅੱਤਲ!
ਦਿੱਲੀ ਵਿੱਚ RWA ਚੀਫ ਦੀ ਗੋਲੀ ਮਾਰ ਕੇ ਹੱਤਿਆ
ਰਾਣੀ ਮੁਖਰਜੀ ਸਟਾਰਰ ਫਿਲਮ ‘ਮਰਦਾਨੀ 3’ ਦਾ ਪੋਸਟਰ ਜਾਰੀ, ਇਸ ਦਿਨ ਹੋਵੇਗੀ ਸਿਨੇਮਾਘਰਾਂ ‘ਚ ਰਿਲੀਜ਼
Vigilance Bureau ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















