• Latest
  • Trending
Punjab: ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

Punjab: ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

3 months ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

26 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

37 minutes ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

58 minutes ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

1 hour ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

1 hour ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

1 hour ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

1 hour ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

1 hour ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

2 hours ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

3 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, April 16, 2026
No Result
View All Result
30 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

January 12, 2026
in ਖਬਰਾਂ, ਪੰਜਾਬ
Punjab: ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
 ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
— ਵਿਆਪਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 6,000 ਪੁਲਿਸ ਮੁਲਾਜ਼ਮ ਕੀਤੇ ਤਾਇਨਾਤ, ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ, ਡਰੋਨਾਂ ਰਾਹੀਂ ਕੀਤੀ ਜਾਵੇਗੀ ਹਵਾਈ ਨਿਗਰਾਨੀ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਵਿਸ਼ਵ ਵਾਰਤਾ):- ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) Punjab ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।

ਸਪੈਸ਼ਲ ਡੀਜੀਪੀ ਨੇ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 6000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 37 ਮੁੱਖ ਥਾਵਾਂ ‘ਤੇ 100 ਸੀਸੀਟੀਵੀ ਕੈਮਰੇ, ਇਕੱਠ ਵਾਲੇ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਹਵਾਈ ਨਿਗਰਾਨੀ ਲਈ ਦੋ ਡਰੋਨ ਟੀਮਾਂ ਅਤੇ ਇਕੱਠ ਨੂੰ ਕੰਟਰੋਲ ਕਰਨ ਅਤੇ ਦਬਦਬੇ ਲਈ ਘੋੜ ਸਵਾਰ ਪੁਲਿਸ ਫੋਰਸ ਸਮੇਤ ਬਹੁ-ਪੱਧਰੀ ਨਿਗਰਾਨ ਪ੍ਰਣਾਲੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 94 ਸਖ਼ਤ ਨਾਕੇ (54 ਬਾਹਰੀ ਅਤੇ 40 ਅੰਦਰੂਨੀ) ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਹਰ ਸਮੇਂ ਸੰਗਤ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੈਕਟਰ ਵਿੱਚ ਮੈਡੀਕਲ ਟੀਮਾਂ ਨਾਲ ਲੈਸ ਪੁਲਿਸ ਸਾਂਝ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰ ਸੈਕਟਰ ਵਿੱਚ ਹਸਪਤਾਲ ਨਿਰਧਾਰਤ ਕੀਤੇ ਗਏ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਭਰ ਵਿੱਚ ਲੋੜੀਂਦੀ ਗਿਣਤੀ ਵਿੱਚ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੰਗਤ ਦੇ ਨਿਰਵਿਘਨ ਆਉਣ-ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ। ਭਾਰੀ ਵਾਹਨਾਂ ਦੇ ਸ਼ਹਿਰ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਨਿਰਧਾਰਤ ਰੂਟਾਂ ‘ਤੇ ਸਿਰਫ ਐਮਰਜੈਂਸੀ ਵਾਹਨਾਂ ਨੂੰ ਹੀ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਨੂੰ ਕਾਬੂ ਕਰਨ ਲਈ ਸ਼ਹਿਰ ਵਿੱਚ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ 10 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਛੇ ਅਸਥਾਈ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਦੀ ਵੱਡੀ ਆਮਦ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ 300 ਮੀਟਰ ਦੇ ਘੇਰੇ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਬਾਹਰੀ ਬਲ ਦੇ ਗਜ਼ਟਿਡ ਅਧਿਕਾਰੀਆਂ ਅਤੇ ਸੀਨੀਅਰ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਹਨਾਂ ਨੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਮਹੱਤਵਪੂਰਨ ਜਾਣਕਾਰੀ ਦੀ ਰਿਪੋਰਟ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80542-70100 ‘ਤੇ ਕਰਨ ਦੀ ਅਪੀਲ ਵੀ ਕੀਤੀ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 16 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

Most Popular

Entertainment News : ਫਿਲਮ ‘ਬੈਡ ਬੁਆਏ ਕਾਰਤਿਕ’ ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

Entertainment News : ਫਿਲਮ ‘ਬੈਡ ਬੁਆਏ ਕਾਰਤਿਕ’ ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
3 weeks ago
0

Entertainment News : ਫਿਲਮ 'ਬੈਡ ਬੁਆਏ ਕਾਰਤਿਕ' ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼      ਹੈਦਰਾਬਾਦ, 27 ਮਾਰਚ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 