Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
WPL 2026 : ਗੁਜਰਾਤ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 193 ਦੌੜਾਂ ਦਾ ਟੀਚਾ
ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ ਨੂੰ ਵੰਡੇ ਲੋਹੜੀ ਦੇ ਤੋਹਫ਼ੇ
‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, Punjab Police ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Punjab : 328 ਪਾਵਨ ਸਰੂਪਾਂ ਦਾ ਮਾਮਲਾ: SGPC ਦਫਤਰ ਪਹੁੰਚੀ SIT
ਭਲਕੇ 14 ਜਨਵਰੀ ਨੂੰ ਛੁੱਟੀ ਦਾ ਐਲਾਨ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਬਦਲੇ ਸਮੇਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
Blinkit ਨੇ ’10-ਮਿੰਟ ਡਿਲੀਵਰੀ’ ਦਾ ਦਾਅਵਾ ਹਟਾਇਆ
ਅਮਰੀਕਾ ਵਿੱਚ ਗ੍ਰੀਨਲੈਂਡ ‘ਤੇ ਕਬਜ਼ੇ ਵਾਲਾ ਬਿੱਲ ਕੀਤਾ ਗਿਆ ਪੇਸ਼
ਸਕੂਲਾਂ ’ਚ ਵਧੀਆਂ ਛੁੱਟੀਆਂ
Bangladesh ਵਿੱਚ ਇੱਕ ਹੋਰ ਹਿੰਦੂ ਦਾ ਕਤਲ
Canada ‘ਚ ਇੱਕ ਔਰਤ ਸਣੇ ਤਿੰਨ ਪੰਜਾਬੀ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ
ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ ; ਮੌਸਮ ਵਿਭਾਗ ਵੱਲੋਂ ਅੱਜ ਰੈੱਡ ਅਲਰਟ ਜਾਰੀ
ਮਕਰ ਸੰਕ੍ਰਾਂਤੀ ਮੌਕੇ ‘ਸੇਵਾ ਤੀਰਥ’ ‘ਚ ਸ਼ਿਫਟ ਹੋਵੇਗਾ PM Office
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























