• Latest
  • Trending
Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ

Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ

8 months ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

49 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

1 hour ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

2 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

2 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

2 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

3 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

4 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

5 hours ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

6 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ

January 14, 2026
in ਖਬਰਾਂ, ਰਾਸ਼ਟਰੀ
Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ

Pakistani Drone

Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ

ਜੰਮੂ-ਕਸ਼ਮੀਰ, 14 ਜਨਵਰੀ 2026 (ਵਿਸ਼ਵ ਵਾਰਤਾ) – ਮੰਗਲਵਾਰ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LoC) ਨੇੜੇ ਦੋ ਵਾਰ ਸ਼ੱਕੀ (Pakistani Drone) ਪਾਕਿਸਤਾਨੀ ਡਰੋਨ ਦੇਖੇ ਗਏ। ਜਿਨ੍ਹਾਂ ਨੂੰ ਦੇਖ ਕੇ ਭਾਰਤੀ ਫੌਜ ਨੇ ਗੋਲੀਬਾਰੀ ਕੀਤੀ। ਫੌਜ ਦੇ ਸੂਤਰਾਂ ਅਨੁਸਾਰ, ਇਹ ਡਰੋਨ ਨਿਯਮਤ ਨਿਗਰਾਨੀ ਦੌਰਾਨ ਘੁੰਮਦੇ ਦੇਖੇ ਗਏ। ਫੌਜ ਵੱਲੋਂ ਗੋਲੀਬਾਰੀ ਤੋਂ ਬਾਅਦ, ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵੱਲ ਵਾਪਸ ਪਰਤ ਗਏ।

Pakistani Drone
Pakistani Drone

ਨਿਊਜ਼ ਏਜੰਸੀ ਪੀਟੀਆਈ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਸ਼ਾਮ 7 ਵਜੇ ਦੇ ਕਰੀਬ, ਡਰੋਨ ਰਾਜੌਰੀ ਦੇ ਚਿੰਗੁਸ ਖੇਤਰ ਦੇ ਡੁੰਗਾ ਗਾਲਾ ਖੇਤਰ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋਏ। ਜਦੋਂ ਫੌਜ ਨੇ ‘ਐਂਟੀ ਡਰੋਨ ਸਿਸਟਮ’ ਨੂੰ ਐਕਟਿਵ ਕੀਤਾ ਤਾਂ ਉਹ ਗਾਇਬ ਹੋ ਗਏ। ਫਿਰ, ਸ਼ਾਮ 7:35 ਵਜੇ ਦੇ ਕਰੀਬ, ਧਾਰੀ ਧਾਰਾ ਪਿੰਡ ਵਿੱਚ ਦੋ ਡਰੋਨ ਵਰਗੀਆਂ ਚੀਜ਼ਾਂ ਦੇਖੀਆਂ ਗਈਆਂ। ਸੈਨਿਕਾਂ ਨੇ ਕਈ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਡਰੋਨ ਐਲਓਸੀ ਵੱਲ ਵਾਪਸ ਪਰਤ ਗਏ।

ਪਿਛਲੇ ਤਿੰਨ ਦਿਨਾਂ ਵਿੱਚ ਜੰਮੂ-ਕਸ਼ਮੀਰ (Pakistani Drone) ਵਿੱਚ ਡਰੋਨ ਦੇਖੇ ਜਾਣ ਦੀ ਇਹ ਦੂਜੀ ਘਟਨਾ ਹੈ। ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ, ਕੰਟਰੋਲ ਰੇਖਾ ‘ਤੇ ਨਿਗਰਾਨੀ ਅਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPakistani dronepunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

by Ankit
August 30, 2026
0

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ — ਪੁਲਿਸ ਟੀਮਾਂ ਨੇ 205 ਵਿਅਕਤੀਆਂ...

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

by Jaspreet Kaur
August 30, 2026
0

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ ਸਾਈਪ੍ਰਸ, 30 ਅਗਸਤ (ਵਿਸ਼ਵ ਵਾਰਤਾ): ਨੌਰਥ ਸਾਈਪ੍ਰਸ ਨੇੜੇ ਲਗਭਗ 270 ਲੋਕਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 