Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਪੰਜਾਬ ‘ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਲਈ ਔਰੇਂਜ ਅਲਰਟ ਜਾਰੀ
– Punjab: ਰਾਸ਼ਟਰਪਤੀ ਦ੍ਰੋਪਦੀ ਮੁਰਮੂ 15 ਜਨਵਰੀ ਨੂੰ ਆਉਣਗੇ ਅੰਮ੍ਰਿਤਸਰ
– WPL 2026: ਮੁੰਬਈ ਨੇ ਗੁਜਰਾਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ
– IND Vs NZ: ਦੂਜਾ ਵਨਡੇ ਅੱਜ, ਟੀਮ ਇੰਡੀਆ ਲੜੀ 1-0 ਨਾਲ ਅੱਗੇ
– Pakistani Drone: ਜੰਮੂ-ਕਸ਼ਮੀਰ ਵਿੱਚ LoC ਨੇੜੇ ਦਿਖੇ ਸ਼ੱਕੀ ਪਾਕਿਸਤਾਨੀ ਡਰੋਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























