Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

– Punjab : ‘ਆਪ’ ਵਿਧਾਇਕ ਡਾ. ਅਜੈ ਗੁਪਤਾ ਨੂੰ ਵੱਡਾ ਸਦਮਾ! ਪਤਨੀ ਦਾ ਦਿਹਾਂਤ
– Gurdaspur ਦੇ ਨੌਜਵਾਨ ਦੀ ਇੰਗਲੈਂਡ ‘ਚ ਸ਼ੱਕੀ ਹਾਲਾਤਾਂ ‘ਚ ਮੌਤ
– PUNJAB : ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ
– PM ਮੋਦੀ ਨੇ ਕੇਂਦਰੀ ਰਾਜ ਮੰਤਰੀ ਦੇ ਘਰ ਮਨਾਇਆ ਪੋਂਗਲ
– IND vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਵਨਡੇ ਮੈਚ ਦੀ ਖੇਡ ਜਾਰੀ
– IND Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਥੋੜ੍ਹੀ ਦੇਰ ‘ਚ
– T20 World Cup: ਭਾਰਤ ਵਿੱਚ ਟੀ-20 ਵਿਸ਼ਵ ਕੱਪ ਨਾ ਖੇਡਣ ‘ਤੇ ਅੜਿਆ ਬੰਗਲਾਦੇਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























