Big Breaking :ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Ind Vs Nz : ਨਿਊਜ਼ੀਲੈਂਡ ਨੇ ਸੀਰੀਜ਼ ‘ਚ ਕੀਤੀ ਬਰਾਬਰੀ; ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ
WPL 2026:ਯੂਪੀ ਵਾਰੀਅਰਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡ ਜਾਰੀ
Canada ‘ਚ ਪੰਜਾਬੀ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ
Iran ‘ਚ ਹਾਲਾਤ ਤਣਾਅਪੂਰਨ; ਭਾਰਤੀਆਂ ਲਈ ਐਡਵਾਇਜ਼ਰੀ ਜਾਰੀ
ਆਪ’ ਵਿਧਾਇਕ ਡਾ. ਅਜੈ ਗੁਪਤਾ ਨੂੰ ਵੱਡਾ ਸਦਮਾ! ਪਤਨੀ ਦਾ ਦਿਹਾਂਤ
Gurdaspur ਦੇ ਨੌਜਵਾਨ ਦੀ ਇੰਗਲੈਂਡ ‘ਚ ਸ਼ੱਕੀ ਹਾਲਾਤਾਂ ‘ਚ ਮੌਤ
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ
PM ਮੋਦੀ ਨੇ ਕੇਂਦਰੀ ਰਾਜ ਮੰਤਰੀ ਦੇ ਘਰ ਮਨਾਇਆ ਪੋਂਗਲ
ਮਾਘੀ ਮੇਲੇ ਮੌਕੇ ਵੱਡੀ ਸਿਆਸੀ ਕਾਨਫ਼ਰੰਸ: 328 ਪਾਵਨ ਸਰੂਪਾਂ ਸਬੰਧੀ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
Australia ਨੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤਾ ਬਦਲਾਅ
ਵੱਡਾ ਰੇਲ ਹਾਦਸਾ: ਚੱਲਦੀ ਰੇਲਗੱਡੀ ‘ਤੇ ਡਿੱਗੀ ਕਰੇਨ; 22 ਯਾਤਰੀਆਂ ਦੀ ਮੌਤ























