Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: CM ਭਗਵੰਤ ਮਾਨ ਅੱਜ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼
– Punjab: ਪੰਜਾਬ ‘ਚ ਅੱਜ ਵੀ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਲਈ ਔਰੇਂਜ ਅਲਰਟ ਜਾਰੀ
– Nagar Nigam Election : ਮਹਾਰਾਸ਼ਟਰ ਦੇ 29 ਨਗਰ ਨਿਗਮਾਂ ਵਿੱਚ ਵੋਟਿੰਗ ਜਾਰੀ
– WPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ UP ਵਾਰੀਅਰਜ਼ ਵਿਚਾਲੇ
– International: ਟਰੰਪ ਪਾਕਿਸਤਾਨ ਅਤੇ ਬੰਗਲਾਦੇਸ਼ ਸਮੇਤ 75 ਦੇਸ਼ਾਂ ਲਈ ਵੀਜ਼ਾ ਸੇਵਾਵਾਂ ਰੋਕਣਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























