• Latest
  • Trending
Breaking: CM ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਬਦਲਿਆ ਸਮਾਂ

7 months ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

10 minutes ago
Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

2 hours ago
Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

12 hours ago
ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

Hindi News
English News
Sunday, August 16, 2026
No Result
View All Result
29 °c
Chandigarh
28 ° Mon
27 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: CM ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਬਦਲਿਆ ਸਮਾਂ

January 15, 2026
in ਖਬਰਾਂ, ਪੰਜਾਬ
Breaking: CM ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਬਦਲਿਆ ਸਮਾਂ

Punjab

ਅੰਮ੍ਰਿਤਸਰ, 15 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Breaking) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (15 ਜਨਵਰੀ) ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਅਸਥਾਨ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਹੁਣ ਉਨ੍ਹਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਸਮਾਂ ਬਦਲ ਗਿਆ ਹੈ। ਹੁਣ ਉਹ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।

ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਉਹ ਸਵੇਰੇ 10:45 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ‘ਤੇ ਪੇਸ਼ ਹੋਣਗੇ ਅਤੇ 11 ਵਜੇ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਆਪਣਾ ਸਪੱਸ਼ਟੀਕਰਨ ਦੇਣਗੇ।

Breaking
Breaking

ਦੱਸ ਦਈਏ ਕਿ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਸਿੱਖ ਮੁੱਦਿਆਂ ‘ਤੇ ਦਿੱਤੇ ਬਿਆਨਾਂ ਨੂੰ ਲੈ ਕੇ ਤਲਬ ਕੀਤਾ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਮੁੱਖ ਮੰਤਰੀ ਅਕਾਲ ਤਖ਼ਤ ਦੇ ਫਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣਗੇ।

ਅਕਾਲ ਤਖ਼ਤ ਦੇ ਜਥੇਦਾਰ ਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਦੇ ਹੀ ਦਿਨ ਸਵੇਰੇ 10 ਵਜੇ ਬੁਲਾਇਆ ਸੀ ਪਰ ਬਾਅਦ ‘ਚ ਮੁੱਖ ਮੰਤਰੀ ਦੇ ਪ੍ਰੋਗਰਾਮ (Breaking) ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੂੰ ਸ਼ਾਮ 4:30 ਵਜੇ ਆਉਣ ਲਈ ਕਿਹਾ ਸੀ।

ਜਿਸ ਦੇ ਜਵਾਬ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ। ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

by Ranjit Singh
August 16, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

by Ranjit Singh
August 16, 2026
0

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ 'ਚ ਲਾਏ ਜਾਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਭਾਰਤੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

by Ranjit Singh
August 16, 2026
0

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼ - 38 ਤਰ੍ਹਾਂ ਦੇ ਖੇਡ ਮੁਕਾਬਲੇ ਖੇਡੇ ਜਾਣਗੇ ਚੰਡੀਗੜ੍ਹ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

by Ranjit Singh
August 16, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

Most Popular

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

by Ankit
1 week ago
0

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 