• Latest
  • Trending
Breaking: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 40 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ

7 months ago
National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

58 seconds ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

13 minutes ago
Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

52 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ: e-KYC ਪੂਰਾ ਕਰਨ ਦੀ ਆਖਰੀ ਮਿਤੀ ਅੱਜ

2 hours ago
Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

12 hours ago
ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

Hindi News
English News
Sunday, August 16, 2026
No Result
View All Result
29 °c
Chandigarh
28 ° Mon
27 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 40 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ

January 15, 2026
in ਖਬਰਾਂ, ਪੰਜਾਬ
Breaking: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 40 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ

Breaking

ਅੰਮ੍ਰਿਤਸਰ, 15 ਜਨਵਰੀ 2026 (ਵਿਸ਼ਵ ਵਾਰਤਾ) – ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Breaking) ਵੱਲੋਂ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 40 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਬਰਾਮਦਗੀ ਕੀਤੀ ਗਈ ਅਤੇ ਜ਼ਿਲ੍ਹਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੱਕ ਨਸ਼ਾ ਤਸਕਰ ਦੇ ਨਿਰਦੇਸ਼ਾਂ ’ਤੇ ਇਹ ਵੱਡੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਸੀ, ਜਿਸਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ’ਤੇ ਸਪਲਾਈ ਲਈ ਅੱਗੇ ਭੇਜਿਆ ਜਾਣਾ ਸੀ।

Breaking
Breaking

ਅੰਮ੍ਰਿਤਸਰ (Breaking) ਦੇ ਥਾਣਾ ਐਸ.ਐਸ.ਓ.ਸੀ. ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸੰਭਾਵੀ ਸੰਪਰਕਾਂ ਸਮੇਤ ਪਿਛਲੇ ਅਤੇ ਅਗਲੇ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 16, 2026
0

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਸਾਬਕਾ ਡਿਪਟੀ ਸਪੀਕਰ ਦੀ ਫਾਹੇ...

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

by Ranjit Singh
August 16, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

by Ranjit Singh
August 16, 2026
0

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ 'ਚ ਲਾਏ ਜਾਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਭਾਰਤੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 16, 2026
0

National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਸਾਬਕਾ ਡਿਪਟੀ ਸਪੀਕਰ ਦੀ ਫਾਹੇ...

Most Popular

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by Navjot
3 weeks ago
0

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 