Top 10 News :ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਜਨਵਰੀ 2026 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
CM ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁਗਤੀ ਪੇਸ਼ੀ
ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ 19 ਜਨਵਰੀ ਨੂੰ ਖੁੱਲਣਗੇ ਸਕੂਲ
ਪੜ੍ਹੋ CM ਮਾਨ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਕੀ ਕਿਹਾ?
ਘਰ ਵਿੱਚ ਕਿੰਨਾ ਸੋਨਾ ਰੱਖ ਸਕਦੇ ਹੋ? ਜਾਣੋ ਕੀ ਕਹਿੰਦੇ ਹਨ ਆਮਦਨ ਕਰ ਦੇ ਨਵੇਂ ਨਿਯਮ!
ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ
ਕਿਹੜੀਆਂ-ਕਿਹੜੀਆਂ ਸਿਆਸੀ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ
ਮਾਘੀ ਮੌਕੇ ਸਿਆਸੀ ਕਾਨਫਰੰਸਾਂ: CM ਮਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮਿਲਣ ਦਾ ਦਾਅਵਾ, ਸੁਖਬੀਰ ਦੇ ਵਾਅਦੇ, ਬੀਜੇਪੀ ਨੇ ਵੀ ਠੋਕੀ ਤਾਲ
I-PAC ਰੇਡ ਮਾਮਲੇ ‘ਚ ਮਮਤਾ ਸਰਕਾਰ ਨੂੰ ਨੋਟਿਸ
ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ
ਅਦਾਲਤ ਨੇ ਆਤਿਸ਼ੀ ਮਾਰਲੇਨਾ ਦੇ ਵੀਡੀਓ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















