<img class="alignnone size-full wp-image-40220" src="http://wishavwarta.in/wp-content/uploads/2019/02/Paramraj-Singh-Umranangal-sik.jpg" alt="" width="265" height="180" /> ਫਰੀਦਕੋਟ, 11 ਮਾਰਚ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਿਟ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਰਾਹਤ ਦਿੰਦਿਆਂ ਉਹਨਾਂ ਦੀ ਜ਼ਮਾਨਤ ਅਰਜੀ ਨੂੰ ਮਨਜੂਰ ਕਰ ਲਿਆ ਹੈ।