Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ
– Punjab: ਅੱਜ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
– Punjab: 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ‘ਚ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ 17 ਜਨਵਰੀ ਨੂੰ
– Weather Update : ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਕੱਢੇ ਵੱਟ ; ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ
– Haryana ਦੇ ਮੁੱਖ ਮੰਤਰੀ ਅੱਜ ਪਹੁੰਚਣਗੇ ਚੰਡੀਗੜ੍ਹ BJP ਦਫ਼ਤਰ
– U19 World Cup 2026 : ਅੰਡਰ-19 ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਅਮਰੀਕਾ ਨੂੰ 6 ਵਿਕਟਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























