• Latest
  • Trending
Big News: ਪੰਜਾਬ ਦੇ ਕਈ ਵੱਡੇ ਲੀਡਰ ਭਾਜਪਾ ‘ਚ ਸ਼ਾਮਿਲ

7 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 minutes ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

7 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

19 minutes ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

27 minutes ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

43 minutes ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

3 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

9 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Friday, August 14, 2026
No Result
View All Result
28 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੰਜਾਬ ਦੇ ਕਈ ਵੱਡੇ ਲੀਡਰ ਭਾਜਪਾ ‘ਚ ਸ਼ਾਮਿਲ

January 16, 2026
in ਸਿਆਸੀ, ਖਬਰਾਂ, ਪੰਜਾਬ
Big News: ਪੰਜਾਬ ਦੇ ਕਈ ਵੱਡੇ ਲੀਡਰ ਭਾਜਪਾ ‘ਚ ਸ਼ਾਮਿਲ

Big News

ਚੰਡੀਗੜ੍ਹ, 16 ਜਨਵਰੀ 2026 – ਪੰਜਾਬ ਦੀਆਂ ਉੱਘੀਆਂ ਸਿਆਸੀ ਹਸਤੀਆਂ ਅੱਜ ਬੀਜੇਪੀ ‘ਚ ਸ਼ਾਮਿਲ (Big News) ਹੋ ਗਈਆਂ ਹਨ। ਜਿਨ੍ਹਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਓਂਕਾਰ ਸਿੰਘ, ਚਰਨਜੀਤ ਬਰਾੜ, ਜਗਮੀਤ ਬਰਾੜ ਅਤੇ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਸ਼ਾਮਲ ਹਨ। ਪੰਜਾਬ ਦੇ ਇਨ੍ਹਾਂ ਵੱਡੇ ਲੀਡਰਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਰਵਨੀਤ ਬਿੱਟੂ ਸਮੇਤ ਹੋਰ ਸੀਨੀਅਰ ਲੀਡਰਾਂ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ।

Big News
Big News

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਪਰਿਵਾਰ ‘ਚ ਵਾਧਾ ਹੋਇਆ ਹੈ। ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ। ਜੋ ਸ਼ਖਸੀਅਤਾਂ ਸ਼ਾਮਲ ਹੋਈਆਂ ਹਨ, ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇਨ੍ਹਾਂ ਚਾਰਾਂ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਛਾਪ ਛੱਡੀ ਹੈ।

ਇਹ ਵੀ ਦੱਸਣ ਯੋਗ ਹੈ ਕਿ ਸਾਲ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਤੋਂ ਪਹਿਲਾਂ ਹੀ ਸੂਬੇ ਵਿਚ ਹੁਣ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14...

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

by Ranjit Singh
August 14, 2026
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
August 14, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ...

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

by Ranjit Singh
August 14, 2026
0

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ ਪਟਨਾ, 14 ਅਗਸਤ (ਵਿਸ਼ਵ ਵਾਰਤਾ): ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14...

Most Popular

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

by Ranjit Singh
4 weeks ago
0

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ ! ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਵਾਰਾਣਸੀ ਦੇ ਚੌਬੇਪੁਰ ਪੁਲਿਸ ਸਟੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 