• Latest
  • Trending
Punjab: ਦੇਸ਼ਾਂ- ਵਿਦੇਸ਼ਾਂ ‘ਚ ਪੰਜਾਬ ਦਾ ਨਾਮ ਚਮਕਾਉਣ ਵਾਲੀ ਡਾ. ਪਰਵਿੰਦਰ ਕੌਰ ਦਾ ਨਾਭਾ ਵਿਖੇ ਵਿਸ਼ੇਸ਼ ਸਨਮਾਨ

Punjab: ਦੇਸ਼ਾਂ- ਵਿਦੇਸ਼ਾਂ ‘ਚ ਪੰਜਾਬ ਦਾ ਨਾਮ ਚਮਕਾਉਣ ਵਾਲੀ ਡਾ. ਪਰਵਿੰਦਰ ਕੌਰ ਦਾ ਨਾਭਾ ਵਿਖੇ ਵਿਸ਼ੇਸ਼ ਸਨਮਾਨ

10 months ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

10 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦੇਸ਼ਾਂ- ਵਿਦੇਸ਼ਾਂ ‘ਚ ਪੰਜਾਬ ਦਾ ਨਾਮ ਚਮਕਾਉਣ ਵਾਲੀ ਡਾ. ਪਰਵਿੰਦਰ ਕੌਰ ਦਾ ਨਾਭਾ ਵਿਖੇ ਵਿਸ਼ੇਸ਼ ਸਨਮਾਨ

January 16, 2026
in ਖਬਰਾਂ, ਪੰਜਾਬ
Punjab: ਦੇਸ਼ਾਂ- ਵਿਦੇਸ਼ਾਂ ‘ਚ ਪੰਜਾਬ ਦਾ ਨਾਮ ਚਮਕਾਉਣ ਵਾਲੀ ਡਾ. ਪਰਵਿੰਦਰ ਕੌਰ ਦਾ ਨਾਭਾ ਵਿਖੇ ਵਿਸ਼ੇਸ਼ ਸਨਮਾਨ

Punjab: ਦੇਸ਼ਾਂ- ਵਿਦੇਸ਼ਾਂ ‘ਚ ਪੰਜਾਬ ਦਾ ਨਾਮ ਚਮਕਾਉਣ ਵਾਲੀ ਡਾ. ਪਰਵਿੰਦਰ ਕੌਰ ਦਾ ਨਾਭਾ ਵਿਖੇ ਵਿਸ਼ੇਸ਼ ਸਨਮਾਨ

– ਆਸਟਰੇਲੀਅਨ ਸੰਸਦ ਦੀ ਪਹਿਲੀ ਸਿੱਖ ਇਸਤਰੀ ਮੈਂਬਰ ਹੈ ਡਾ. ਪਰਵਿੰਦਰ ਕੌਰ

ਚੰਡੀਗੜ੍ਹ,16 ਜਨਵਰੀ (ਵਿਸ਼ਵ ਵਾਰਤਾ): ਡਾ. ਪਰਵਿੰਦਰ ਕੌਰ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਵਿੱਚੋਂ ਬੀ ਐੱਸ ਸੀ ਐਗਰੀਕਲਚਰ ਔਨਰਜ਼ ਤੇ ਐੱਮ ਐੱਸ ਸੀ ਕਰਕੇ ਆਸਟ੍ਰੇਲੀਆ ਪੀ ਐੱਚ ਡੀ ਕਰਨ ਗਈ ਸੀ। ਉੱਥੇ ਡਾਕਟਰੇਟ ਕਰਕੇ ਰੁਜ਼ਗਾਰ ਕਮਾਉਂਦੀ ਅੱਜ ਮੈਂਬਰ ਪਾਰਲੀਮੈਂਟ ਹੈ। ਉਹ ਅੱਜ ਕੱਲ੍ਹ ਪੰਜਾਬ ਆਈ ਹੋਈ ਹੈ। ਸਹੁਰੇ ਘਰ ਨਾਭਾ ‘ਚ ਅੱਜ ਉਸ ਦਾ ਦਰਸ਼ਨ ਬੁੱਟਰ ਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਭਾਈ ਕਾਹਨ ਸਿੰਘ ਨਾਭਾ ਜ਼ਿਲ੍ਹਾ ਲਾਇਬਰੇਰੀ ਵਿਖੇ ਲੋਕ ਸਨਮਾਨ ਕੀਤਾ ਗਿਆ।

ਦੱਸ ਦਈਏ ਕਿ ਪਰਵਿੰਦਰ ਕੌਰ ਦੇ ਮਾਪੇ ਆਰਥਿਕ ਤੌਰ ‘ਤੇ ਪਰਵਾਸ ਵਿੱਚ ਪੜ੍ਹਾਈ ਕਰਵਾਉਣ ਦੀ ਸਮਰੱਥਾ ਨਹੀਂ ਰੱਖਦੇ ਸਨ, ਕਿਉਂਕਿ ਉਹ ਛੋਟੇ ਜ਼ਿਮੀਦਾਰ ਹਨ। ਦੂਜੇ ਉਸਦੇ ਪਿਤਾ ਫੌਜ ਵਿੱਚੋਂ ਸੇਵਾ ਮੁਕਤ ਹੋ ਚੁੱਕੇ ਸਨ, ਪ੍ਰੰਤੂ ਜਦੋਂ ਉਸਨੇ ਆਪਣੇ ਪਿਤਾ ਨੂੰ ਦੱਸਿਆ ਕਿ ਉਹ ਆਸਟਰੇਲੀਆ ਵਿੱਚ ਪੜ੍ਹਨ ਜਾਣ ਦੀ ਇੱਛਾ ਰੱਖਦੀ ਹੈ ਤਾਂ ਪਿਤਾ ਹਿਚਕਚਾ ਰਹੇ ਸਨ, ਪ੍ਰੰਤੂ ਪਰਵਿੰਦਰ ਕੌਰ ਨੇ ਦੱਸਿਆ ਕਿ ਪੜ੍ਹਾਈ ਦਾ ਸਾਰਾ ਖ਼ਰਚਾ ਯੂਨੀਵਰਸਿਟੀ ਉਠਾਏਗੀ। ਪਹਿਲਾਂ ਤਾਂ ਪਰਵਿੰਦਰ ਕੌਰ ਦੇ ਪਿਤਾ ਨੂੰ ਵਿਸ਼ਵਾਸ ਹੀ ਨਹੀਂ ਆ ਰਿਹਾ ਸੀ। ਪਰਿਵਾਰ ਦੀ ਪ੍ਰਵਾਨਗੀ ਤੋਂ ਬਾਅਦ ਪਰਵਿੰਦਰ ਕੌਰ ਪੀ. ਐਚ. ਡੀ. ਕਰਨ ਲਈ ਆਸਟਰੇਲੀਆ ਪਹੁੰਚ ਗਈ।

ਆਸਟਰੇਲੀਆ ਪਹੁੰਚ ਕੇ ਪਰਵਿੰਦਰ ਕੌਰ ਨੇ ਬੜੀ ਸਖ਼ਤ ਮਿਹਨਤ ਕੀਤੀ। ਪਰਵਿੰਦਰ ਕੌਰ ਨੇ ਖੋਜ ਕਰਦਿਆਂ ਮਹਿਸੂਸ ਕੀਤਾ ਕਿ ਇਨਸਾਨ ਨੂੰ ਆਪਣੀ ਪ੍ਰਤਿਭਾ ਦੀ ਪਹਿਲਾਂ ਪਛਾਣ ਕਰਨੀ ਚਾਹੀਦੀ ਹੈ। ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ ਕਿ ਉਸਨੂੰ ਉਸਦੇ ਸ਼ੌਕ ਅਨੁਸਾਰ ਡੀ. ਐਨ. ਏ.ਵਰਗੇ ਉਸਦੇ ਪਸੰਦੀਦਾ ਵਿਸ਼ੇ ‘ਤੇ ਖੋਜ ਕਰਨ ਦਾ ਮੌਕਾ ਮਿਲ ਗਿਆ। ਫਿਰ ਉਸਨੇ ਇਸ ਮੌਕੇ ਨੂੰ ਸੰਭਾਲਦਿਆਂ ਦਿ੍ਰੜ੍ਹਤਾ ਅਤੇ ਲਗਨ ਨਾਲ ਖੋਜ ਵਿੱਚ ਦਿਲਚਸਪੀ ਲਈ, ਜਿਸਦੇ ਨਤੀਜੇ ਵਜੋਂ ਉਸਨੂੰ 10 ਸਾਲ ਦੀ ਮਿਹਨਤ ਦਾ ਫਲ 2010 ਵਿੱਚ ਪੀ. ਐਚ. ਡੀ. ਦੀ ਡਿਗਰੀ ਨਾਲ ਮਿਲਿਆ। ਇਸ ਖੋਜ ਕਾਰਜ ‘ਤੇ ਉਸਦਾ ਇੱਕ ਧੇਲਾ ਵੀ ਨਹੀਂ ਲੱਗਿਆ, ਸਗੋਂ ਸਾਰਾ ਖ਼ਰਚਾ ਯੂਨੀਵਰਸਿਟੀ ਨੇ ਕੀਤਾ। ਉਹ ਮਹਿਸੂਸ ਕਰਦੀ ਹੈ ਕਿ ਉਸਦੇ ਸ਼ੌਕ ਦੀ ਪੂਰਤੀ ਹੁੰਦੀ ਹੈ ਤੇ ਨਾਲੇ ਉਸਦੇ ਪੈਸੇ ਮਿਲਦੇ ਹਨ। ਹੁਣ ਤਾਂ ਆਸਟਰੇਲੀਆ ਦੀ ਸਰਕਾਰ ਨੇ ਪਰਵਿੰਦਰ ਕੌਰ ਦੀ ਆਸਟਰੇਲੀਆ ਲਈ ਕੀਤੀ ਖੋਜ ਦਾ ਮੁੱਲ ਉਸਨੂੰ ਅਪਰ ਹਾਊਸ ਦੀ ਮੈਂਬਰ ਬਣਾ ਕੇ ਪਾ ਦਿੱਤਾ ਹੈ।

ਪਰਵਿੰਦਰ ਕੌਰ ਦੀ ਖੋਜ ਵਿਲੱਖਣ ਹੈ, ਖਾਸ ਤੌਰ ‘ਤੇ ਆਸਟਰੇਲੀਆ ਵਿੱਚ ਪਸ਼ੂਆਂ ਦੀ ਬਿਹਤਰੀ ਲਈ ਕਾਰਗਰ ਸਾਬਤ ਹੋਈ ਹੈ। ਆਸਟਰੇਲੀਆ ਦੀ ਬਹੁਤ ਵੱਡੀ ਸਮੱਸਿਆ ਸੀ, ਪਸ਼ੂਆਂ ਦੇ ਚਾਰੇ ਵਿੱਚ ਕੁਝ ਅਜਿਹੇ ਖ਼ਤਰਨਾਕ ਤੱਤ ਸਨ, ਜਿਨ੍ਹਾਂ ਕਾਰਨ ਬਹੁਤ ਵਧੇਰੇ ਮਾਤਰਾ ਵਿੱਚ ਮੀਥੇਨ ਗੈਸ ਬਣਦੀ ਸੀ, ਜੋ ਕਿ ਓਜ਼ੋਨ ‘ਚ ਹੋਏ ਸੁਰਾਖ਼ ਲਈ ਜ਼ਿੰਮੇਵਾਰ ਹੁੰਦੀ ਹੈ। ਆਸਟਰੇਲੀਆ ਵਿੱਚ ਬਣਦੀ ਕੁਲ ਮੀਥੇਨ ਗੈਸ ਦਾ 40 ਫ਼ੀਸਦੀ ਹਿੱਸਾ ਇਸ ਚਾਰੇ ਨੂੰ ਖਾ ਕੇ ਇਹ ਜਾਨਵਰ ਬਣਾਉਂਦੇ ਸਨ, ਪ੍ਰੰਤੂ ਡਾ. ਪਰਵਿੰਦਰ ਕੌਰ ਦੀ ਮਿਹਨਤ ਸਦਕਾ ਇਸ ‘ਤੇ ਕਾਬੂ ਪੈਣਾ ਸ਼ੁਰੂ ਹੋ ਗਿਆ। ਡਾ. ਪਰਵਿੰਦਰ ਕੌਰ ਦੀ ਦੂਜੀ ਪ੍ਰਾਪਤੀ ਕਰੋਨਾ ਸਮੇਂ ਉਸਨੇ ਖੋਜ ਕੀਤੀ ਕਿ ਕਰੋਨਾ ਦਾ ਡੀ. ਐਨ. ਏ.ਕੋਡ ਫ਼ਸਲਾਂ ਦੇ ਕੋਡ ਨਾਲੋਂ ਛੋਟਾ ਹੈ, ਪਰ ਇਸ ਦਾ ਸਿੱਧਾ ਇਨਸਾਨ ਦੀ ਸਿਹਤ ਨਾਲ ਸੰਬੰਧ ਹੈ। ਉਸਨੇ ਮਿਹਨਤ ਕਰਕੇ ਕਰੋਨਾ ਦੇ ਕੋਡ ਨੂੰ ਡੀ ਕੋਡ ਕਰ ਦਿੱਤਾ।

ਡਾ. ਪਰਵਿੰਦਰ ਕੌਰ ਖੋਜ ਨੂੰ ਇਤਨੀ ਸਮਰਪਤ ਹੈ ਕਿ ਉਹ ਆਪਣੇ 15 ਦਿਨਾਂ ਦੇ ਲੜਕੇ ਨੂੰ ਆਪਣੇ ਪਰਿਵਾਰ ਤੇ ਪਤੀ ਕੋਲ ਛੱਡਕੇ ਦੂਜੇ ਦੇਸਾਂ ਵਿੱਚ ਖੋਜ ਕਾਰਜ ਲਈ ਚਲੀ ਗਈ ਸੀ, ਹਾਲਾਂ ਕਿ ਉਹ ਛੇ ਮਹੀਨੇ ਦੀ ਛੁੱਟੀ ਲੈ ਸਕਦੀ ਸੀ ਪ੍ਰੰਤੂ ਡਾ. ਪਰਵਿੰਦਰ ਕੌਰ ਨੇ ਖੋਜ ਨੂੰ ਪਹਿਲ ਦਿੱਤੀ। ਇਸੇ ਤਰ੍ਹਾਂ ਪਰਵਿੰਦਰ ਕੌਰ ਨੂੰ ਉਸਦੇ ਮਾਪਿਆਂ ਨੇ ਉਸਦੇ ਭਰਾ ਦੀ ਤਰ੍ਹਾਂ ਹੀ ਸਹੂਲਤਾਂ ਦੇਣ ਸਮੇਂ ਕੋਈ ਫਰਕ ਨਹੀਂ ਰੱਖਿਆ, ਸਗੋਂ ਬਰਾਬਰ ਸਤਿਕਾਰ ਦਿੱਤਾ। ਪਰਵਿੰਦਰ ਕੌਰ ਦਾ ਵਿਆਹ ਉਸਦੇ ਸਕੂਲ ਵਿੱਚ ਗਿਆਰਵੀਂ ਦੇ ਜਮਾਤੀ ਅਮਿਤ ਨਾਲ ਹੋਇਆ, ਜਿਹੜਾ ਸਕੂਲ ਦੀ ਪੜ੍ਹਾਈ ਸਮੇਂ ਉਸ ਨਾਲ ਮੁਕਾਬਲੇ ਵਿੱਚ ਹੁੰਦਾ ਸੀ। ਜੀਵਨ ਸਾਥੀ ਦੇ ਤੌਰ ‘ਤੇ ਅਮਿਤ ਦਾ ਸਾਥ ਤੇ ਸਹਿਯੋਗ ਕਾਬਲੇ ਤਾਰੀਫ਼ ਹੈ। ਡਾ. ਪਰਵਿੰਦਰ ਕੌਰ ਬਹੁਪੱਖੀ ਸ਼ਖਸੀਅਤ ਦੀ ਮਾਲਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

by Navjot
3 weeks ago
0

  ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 