• Latest
  • Trending
SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

8 months ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

2 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

3 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

3 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

4 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

4 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

4 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

4 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

5 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

January 16, 2026
in ਖਬਰਾਂ, ਪੰਜਾਬ
SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

– ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਸਬੰਧੀ ਨਿੰਦਾ ਮਤਾ ਪਾਸ

ਅੰਮ੍ਰਿਤਸਰ, 16 ਜਨਵਰੀ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇੱਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜੁਆਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

by Navjot
6 days ago
0

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ 'ਤੇ ਕੀਤੀ ਚਰਚਾ ਨਵੀਂ ਦਿੱਲੀ, 2 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 