Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਪੰਜਾਬ ਦੇ ਕਈ ਵੱਡੇ ਲੀਡਰ ਭਾਜਪਾ ‘ਚ ਸ਼ਾਮਿਲ
ਭਾਜਪਾ ਨੂੰ 20 ਜਨਵਰੀ ਨੂੰ ਮਿਲੇਗਾ ਨਵਾਂ ਰਾਸ਼ਟਰੀ ਪ੍ਰਧਾਨ!
SGPC ਪ੍ਰਧਾਨ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਪਲਟੀ; ਦਰਜਨਾਂ ਯਾਤਰੀ ਜ਼ਖਮੀ
ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ PUNJAB ਫਿਰ ਤੋਂ ਮੋਹਰੀ : ਸੰਜੀਵ ਅਰੋੜਾ
ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦਾ ਹੋਇਆ ਤਲਾਕ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ
ਦੋ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਵੈਨੇਜ਼ੁਏਲਾ ਦੀ ਨੇਤਾ ਨੇ ਟਰੰਪ ਨੂੰ ਆਪਣਾ ਨੋਬਲ ਪੁਰਸਕਾਰ ਕੀਤਾ ਭੇਟ
ਤੇਜ਼ ਤੂਫਾਨ ਅਤੇ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ; ਸਮੁੰਦਰ ‘ਚ ਵਹਿ ਗਈਆਂ ਕਾਰਾਂ























