Punjab CM ਭਗਵੰਤ ਮਾਨ ਅੱਜ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ੍ਹ, 17 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM) ਅੱਜ ਸ਼ਨੀਵਾਰ 17 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਭਗਵੰਤ ਸਿੰਘ ਮਾਨ ਅੱਜ ਦੁਪਹਿਰ 1:30 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮਹੱਤਵਪੂਰਨ ਮੀਟਿੰਗ ਨਵੀਂ ਦਿੱਲੀ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























