Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab CM ਭਗਵੰਤ ਮਾਨ ਅੱਜ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
– National: ਸਟੀਲ ਕਿੰਗ ਲਕਸ਼ਮੀ ਮਿੱਤਲ ਦੇ ਪਿਤਾ ਦਾ ਦੇਹਾਂਤ
– U19 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ
– Shreyas Iyer ਦੀ 25 ਮਹੀਨਿਆਂ ਬਾਅਦ ਟੀ-20 ਟੀਮ ‘ਚ ਹੋਈ ਵਾਪਸੀ
– WPL 2026 : ਮਹਿਲਾ ਪ੍ਰੀਮੀਅਰ ਲੀਗ ‘ਚ ਰਾਇਲ ਚੈਲੇਂਜਰਜ਼ ਬੰਗਲੌਰ ਦੀ ਲਗਾਤਾਰ ਤੀਜੀ ਜਿੱਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























