• Latest
  • Trending
UK News: ਬ੍ਰਿਟੇਨ ‘ਚ ਨੌਜਵਾਨ ਨੇ ਗੁਰਦੁਆਰੇ ‘ਚ ਸੁੱਟਿਆ ਮਾਸ

UK News: ਬ੍ਰਿਟੇਨ ‘ਚ ਨੌਜਵਾਨ ਨੇ ਗੁਰਦੁਆਰੇ ‘ਚ ਸੁੱਟਿਆ ਮਾਸ

10 months ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

34 seconds ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UK News: ਬ੍ਰਿਟੇਨ ‘ਚ ਨੌਜਵਾਨ ਨੇ ਗੁਰਦੁਆਰੇ ‘ਚ ਸੁੱਟਿਆ ਮਾਸ

January 17, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
UK News: ਬ੍ਰਿਟੇਨ ‘ਚ ਨੌਜਵਾਨ ਨੇ ਗੁਰਦੁਆਰੇ ‘ਚ ਸੁੱਟਿਆ ਮਾਸ

UK News

UK News: ਬ੍ਰਿਟੇਨ ‘ਚ ਨੌਜਵਾਨ ਨੇ ਗੁਰਦੁਆਰੇ ‘ਚ ਸੁੱਟਿਆ ਮਾਸ

– ਪੁਲਿਸ ਨੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 17 ਜਨਵਰੀ 2026 (ਵਿਸ਼ਵ ਵਾਰਤਾ): ਯੂਕੇ ਦੇ ਵੈਸਟ ਬ੍ਰੋਮਵਿਚ (UK News) ਵਿੱਚ ਗੁਰੂ ਨਾਨਕ ਗੁਰਦੁਆਰਾ ਸਾਹਿਬ ‘ਚ ਇੱਕ ਨੌਜਵਾਨ ਵੱਲੋਂ ਕੱਚਾ ਮਾਸ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ 22 ਦਸੰਬਰ, 2025 ਦੀ ਦੱਸੀ ਜਾ ਰਹੀ ਹੈ। ਨੌਜਵਾਨ ਵੱਲੋਂ ਕੀਤੀ ਗਈ ਇਹ ਹਰਕਤ ਉੱਥੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।

ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਅਤੇ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਕਾਰਵਾਈ ਉਦੋਂ ਤੇਜ਼ ਹੋ ਗਈ ਜਦੋਂ ਵੈਸਟ ਬ੍ਰੋਮਵਿਚ ਤੋਂ ਲੇਬਰ ਸੰਸਦ ਮੈਂਬਰ ਸਾਰਾਹ ਕੂੰਬਸ ਨੇ 8 ਜਨਵਰੀ, 2026 ਨੂੰ ਯੂਕੇ ਸੰਸਦ ਵਿੱਚ ਇਹ ਮੁੱਦਾ ਉਠਾਇਆ।

UK News
UK News

ਜਿਸ ਤੋਂ ਬਾਅਦ ਪੁਲਿਸ ਨੇ ਗੁਰਦੁਆਰੇ ਦੇ ਪ੍ਰਬੰਧਕਾਂ ਤੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਲਈ ਅਤੇ ਇਨ੍ਹਾਂ ਕੈਮਰਿਆਂ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਗੇਟ ‘ਤੇ ਇੱਕ ਬੈਗ ਵਿੱਚੋਂ ਮਾਸ ਸੁੱਟਦੇ ਦੇਖਿਆ ਗਿਆ ਅਤੇ ਇਸਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਦੋਸ਼ ਦਾਇਰ ਕੀਤੇ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਟੋਮਾਜ਼ ਬਰੂਚ ਵਜੋਂ ਹੋਈ ਹੈ। ਸੰਸਦ ਮੈਂਬਰ ਸਾਰਾਹ ਕੂੰਬਸ ਨੇ ਆਪਣੇ ਐਕਸ ਹੈਂਡਲ ‘ਤੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਗਈ।

ਪੁਲਿਸ ਦੇ ਅਨੁਸਾਰ, 42 ਸਾਲਾ ਟੋਮਾਸਜ਼ ਬਰੂਚ ‘ਤੇ ਗੁਰਦੁਆਰੇ (UK News) ਦੇ ਬਾਹਰ ਜਾਣਬੁੱਝ ਕੇ ਕੱਚਾ ਮਾਸ ਸੁੱਟਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਇਸਨੂੰ ਨਫ਼ਰਤ ਅਪਰਾਧ ਵਜੋਂ ਮੰਨ ਰਹੀ ਹੈ। ਦੋਸ਼ੀ ਨੂੰ ਬ੍ਰਿਟਿਸ਼ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸਨੂੰ ਅਗਲੀ ਸੁਣਵਾਈ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ ਵੁਲਵਰਹੈਂਪਟਨ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUK News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

by Ankit
1 week ago
0

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਲੋਕ ਨਿਰਮਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 