• Latest
  • Trending
Big News: ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

7 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

8 minutes ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

14 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

25 minutes ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

33 minutes ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

49 minutes ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

3 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

9 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Friday, August 14, 2026
No Result
View All Result
28 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

January 17, 2026
in ਖਬਰਾਂ, ਪੰਜਾਬ, ਫ਼ਿਲਮੀ
Big News: ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News

ਮੋਹਾਲੀ, 17 ਜਨਵਰੀ 2026 (ਵਿਸ਼ਵਵਰਤਾ) –ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪ੍ਰਾਕ (Big News) ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਦਿੱਤੀ ਗਈ ਹੈ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਮੰਗ ਪੂਰੀ ਨਾ ਹੋਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਮੋਹਾਲੀ ਦੇ ਐਸਐਸਪੀ ਕੋਲ ਦਰਜ ਕਰਵਾਈ ਗਈ ਹੈ ਅਤੇ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Big News
Big News

ਮੋਹਾਲੀ ਪੁਲਿਸ ਕੋਲ ਦਰਜ ਸ਼ਿਕਾਇਤ ਦੇ ਅਨੁਸਾਰ ਬੀ ਪ੍ਰਾਕ (Big News) ਨਾਲ ਜੁੜੇ ਪੰਜਾਬੀ ਗਾਇਕ ਦਿਲਨੂਰ ਨੂੰ ਇਹ ਧਮਕੀ ਭਰੀ ਕਾਲ ਆਈ ਹੈ। ਸ਼ਿਕਾਇਤ ਅਨੁਸਾਰ ਦਿਲਨੂਰ ਨੂੰ ਪਹਿਲਾਂ 5 ਜਨਵਰੀ ਨੂੰ ਇੱਕ ਕਾਲ ਆਈ ਪਰ ਉਸ ਉਸ ਸਮੇਂ ਜਵਾਬ ਨਹੀਂ ਦੇ ਸਕਿਆ, ਅਗਲੇ ਦਿਨ 6 ਜਨਵਰੀ ਨੂੰ ਦਿਲਨੂਰ ਨੂੰ ਫੇਰ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਹੋਰ ਕਾਲ ਆਈ। ਪਰ ਇਹ ਕਾਲ ਸ਼ੱਕੀ ਲੱਗਣ ‘ਤੇ, ਉਸਨੇ ਤੁਰੰਤ ਡਿਸਕਨੈਕਟ ਕਰ ਦਿੱਤੀ। ਥੋੜ੍ਹੀ ਦੇਰ ਬਾਅਦ, ਉਸਨੂੰ ਉਸੇ ਨੰਬਰ ਤੋਂ ਇੱਕ ਵੌਇਸ ਮੈਸੇਜ ਮਿਲਿਆ। ਆਡੀਓ ਮੈਸੇਜ ਵਿੱਚ, ਕਾਲ ਕਰਨ ਵਾਲੇ ਨੇ ਕਥਿਤ ਤੌਰ ‘ਤੇ ਆਪਣੀ ਪਛਾਣ ਆਰਜੂ ਬਿਸ਼ਨੋਈ ਵਜੋਂ ਕੀਤੀ ਅਤੇ ਬੀ ਪ੍ਰਾਕ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ।

ਕਾਲ ਕਰਨ ਵਾਲੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਕੀਤੀ ਗਈ, ਤਾਂ ਇੱਕ ਹਫ਼ਤੇ ਦੇ ਅੰਦਰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸ਼ਿਕਾਇਤ ਦੇ ਹਿੱਸੇ ਵਜੋਂ ਇਹ ਵੌਇਸ ਮੈਸੇਜ ਪੁਲਿਸ ਨਾਲ ਸਾਂਝਾ ਕੀਤਾ ਗਿਆ ਹੈ। ਘਟਨਾ ਤੋਂ ਬਾਅਦ, ਦਿਲਨੂਰ ਨੇ ਮੋਹਾਲੀ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ। ਮੋਹਾਲੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਧਮਕੀ ਭਰੀਆਂ ਕਾਲਾਂ ਅਤੇ ਸੰਦੇਸ਼ਾਂ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14...

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

by Ranjit Singh
August 14, 2026
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
August 14, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ...

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

by Ranjit Singh
August 14, 2026
0

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ ਪਟਨਾ, 14 ਅਗਸਤ (ਵਿਸ਼ਵ ਵਾਰਤਾ): ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14...

Most Popular

ਕਿਸਾਨ ਮਜ਼ਦੂਰ ਮੋਰਚਾ ਦੀ 13 ਅਗਸਤ ਨੂੰ ਚੰਡੀਗੜ੍ਹ ਵਿੱਚ ਅਹਿਮ ਬੈਠਕ

by Jaspreet Kaur
6 days ago
0

ਕਿਸਾਨ ਮਜ਼ਦੂਰ ਮੋਰਚਾ ਦੀ 13 ਅਗਸਤ ਨੂੰ ਚੰਡੀਗੜ੍ਹ ਵਿੱਚ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਕਿਸਾਨ ਆਗੂਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 