Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab ‘ਚ ਸ਼ਹਿਰਾਂ ਤੋਂ ਪਿੰਡਾਂ ਤੱਕ ਚੱਲਣਗੀਆਂ ਮਿੰਨੀ ਬੱਸਾਂ: ਸਰਕਾਰ ਨੇ ਬੱਸਾਂ ਖਰੀਦਣ ਲਈ ਟੈਂਡਰ ਮੰਗੇ
– PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ
– DGCA ਨੇ ਇੰਡੀਗੋ ਨੂੰ ਠੋਕਿਆ 22.20 ਕਰੋੜ ਰੁਪਏ ਦਾ ਜੁਰਮਾਨਾ
– U19 World Cup: ਭਾਰਤ ਦੀ ਲਗਾਤਾਰ ਦੂਜੀ ਜਿੱਤ: ਬੰਗਲਾਦੇਸ਼ ਨੂੰ 18 ਦੌੜਾਂ ਨਾਲ ਹਰਾਇਆ
– IND Vs NZ: ਆਖਰੀ ਵਨ ਡੇਅ ਮੈਚ ਅੱਜ: ਸੀਰੀਜ਼ 1-1 ਨਾਲ ਬਰਾਬਰੀ ‘ਤੇ
– Trump Tariff: ਟਰੰਪ ਨੇ ਗ੍ਰੀਨਲੈਂਡ ‘ਤੇ ਅਮਰੀਕਾ ਦੇ ਕਬਜ਼ੇ ਦਾ ਵਿਰੋਧ ਕਰ ਰਹੇ ਅੱਠ ਯੂਰਪੀਅਨ ਦੇਸ਼ਾਂ ‘ਤੇ ਲਾਇਆ ਟੈਰਿਫ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























