<img class="alignnone size-full wp-image-39660" src="https://wishavwarta.in/wp-content/uploads/2019/02/Sukhbir-Singh-Badal.jpg" alt="" width="400" height="418" /> ਚੰਡੀਗੜ, 13 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਇੱਕ ਹਫਤੇ ਵਿਚ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ ਵਿਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ।