
ਚੰਡੀਗੜ੍ਹ, 19ਜਨਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਇਹ ਮੀਟਿੰਗ ਕੱਲ੍ਹ 20 ਜਨਵਰੀ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਰਿਹਾਇਸ਼ , ਕੋਠੀ ਨੰ: 45, ਸੈਕਟਰ -2, ਚੰਡੀਗੜ੍ਹ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























