Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 19 ਜਨਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
🛑 Pakistan : ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14 ; 70 ਤੋਂ ਵੱਧ ਅਜੇ ਵੀ ਲਾਪਤਾ
🛑🇦🇪 ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅੱਜ ਆਉਣਗੇ ਭਾਰਤ
🛑🇪🇸 Spain : ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ; 21 ਦੀ ਮੌਤ, 70 ਤੋਂ ਵੱਧ ਜ਼ਖਮੀ
🛑 ‘ਗੰਭੀਰ’ ਹਵਾ ਪ੍ਰਦੂਸ਼ਣ ਦੇ ਸੰਕਟ ਨਾਲ ਜੂਝ ਰਿਹਾ ਹੈ Delhi-NCR ; AQI 450 ਤੋਂ ਪਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















