Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 19 ਜਨਵਰੀ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🛑 ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ-ਉੱਧਰ
- 🛑 ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਦਾ ਭਾਰਤ ਪਹੁੰਚਣ ‘ਤੇ ਕੀਤਾ ਸਵਾਗਤ
- 🛑 ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਰੱਖਿਆ ਸਰਕਾਰੀ ਕਾਲਜ ਦਾ ਨੀਂਹ ਪੱਥਰ
- 🛑 ਜ਼ਹਿਰੀਲੇ ਰਸਾਇਣ ਮਿਲਣ ਤੋਂ ਬਾਅਦ ਸੂਬੇ ਨੇ ਇਸ ‘Cough Syrup’ ‘ਤੇ ਲਗਾਈ ਪਾਬੰਦੀ
- 🛑 Silver price : ਪਹਿਲੀ ਵਾਰ ਚਾਂਦੀ ਦੀ ਕੀਮਤ 3 ਲੱਖ ਰੁਪਏ ਤੋਂ ਪਾਰ
- 🛑 Entertainment News : ਮ੍ਰਿਣਾਲ ਠਾਕੁਰ ਅਤੇ ਸਿਧਾਂਤ ਚਤੁਰਵੇਦੀ ਦੀ ਫਿਲਮ ‘ਦੋ ਦੀਵਾਨੇ ਸਹਿਰ ਮੇਂ’ ਦਾ ਟੀਜ਼ਰ ਰਿਲੀਜ਼
- 🛑 Pakistan : ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14 ; 70 ਤੋਂ ਵੱਧ ਅਜੇ ਵੀ ਲਾਪਤਾ
- 🛑 ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
- 🛑 ‘ਗੰਭੀਰ’ ਹਵਾ ਪ੍ਰਦੂਸ਼ਣ ਦੇ ਸੰਕਟ ਨਾਲ ਜੂਝ ਰਿਹਾ ਹੈ Delhi-NCR ; AQI 450 ਤੋਂ ਪਾਰ
- 🛑🇪🇸 Spain : ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ; 21 ਦੀ ਮੌਤ, 70 ਤੋਂ ਵੱਧ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















