Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
– UAE ਦੇ ਰਾਸ਼ਟਰਪਤੀ ਸਿਰਫ਼ ਦੋ ਘੰਟੇ ਲਈ ਭਾਰਤ ਆਏ: ਸੱਤ ਵੱਡੇ ਸਮਝੌਤਿਆਂ ‘ਤੇ ਕੀਤੇ ਦਸਤਖਤ
– National: ਨਿਤਿਨ ਨਬੀਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵਜੋਂ ਅੱਜ ਸੰਭਾਲਣਗੇ ਅਹੁਦਾ
– Akshay Kumar ਦੇ ਕਾਫ਼ਲੇ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ
– WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਪਣੀ ਲਗਾਤਾਰ ਪੰਜਵੀਂ ਜਿੱਤ ਕੀਤੀ ਦਰਜ ; ਗੁਜਰਾਤ ਨੂੰ 61 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























