Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
WPL 2026 DC vs MI: ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ PUNJAB POLICE ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ
ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘Operation Prahar’ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ
“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਲਏ ਹਿਰਾਸਤ ‘ਚ
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥੇ ਸਾਲਾਨਾ ਧਾਰਮਿਕ ਸਮਾਗਮ ਦਾ ਆਯੋਜਨ
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ
ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਤਬਾਦਲੇ
ਨਿਤਿਨ ਨਬੀਨ ਭਾਜਪਾ ਦੇ ਬਣੇ ਰਾਸ਼ਟਰੀ ਪ੍ਰਧਾਨ
Punjab ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, “GANGSTARA TE WAR” ਮੁਹਿੰਮ ਦੀ ਸ਼ੁਰੂਆਤ
ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਵੱਡਾ ਸਦਮਾ; ਪਿਤਾ ਦਾ ਦਿਹਾਂਤ
Amritsar ਦੇ ਹੋਟਲ ਵਿੱਚ NRI ਔਰਤ ਦਾ ਕਤਲ
Iran: ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਲਟੀਮੇਟਮ ਕੀਤਾ ਜਾਰੀ
ਸਰੋਵਰ ਵਿੱਚ ਕੁਰਲੀ ਕਰਨ ਵਾਲੇ ਨੇ ਦੂਜੀ ਵਾਰ ਮੰਗੀ ਮੁਆਫ਼ੀ
ਪਰਥ ਦੇ ਆਪਟਸ ਸਟੇਡੀਅਮ ‘ਚ ਲੱਗੀ ਅੱਗ
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ
ਸੋਨੇ – ਚਾਂਦੀ ਦੇ ਭਾਅ ਨੇ ਤੋੜੇ ਸਾਰੇ ਰਿਕਾਰਡ!
ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























