AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ
ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ।
ਦੱਸ ਦਈਏ ਕਿ ਮਾਰਕਫੈੱਡ ਲਈ ਇੰਦਰਜੀਤ ਸਿੰਘ, ਪੈਪਸੂ ਦੇ ਚੇਅਰਮੈਨ ਹਰਪਾਲ ਜੁਨੇਜਾ, ਪੰਜਾਬ ਸਿਹਤ ਪ੍ਰਣਾਲੀ ਨਿਗਮ ਲਈ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਪੰਜਾਬ ਸਾਬਕਾ ਸੈਨਿਕ ਨਿਗਮ ਲਈ ਮੇਜਰ ਗੁਰਚਰਨ ਸਿੰਘ, ਇੰਪਰੂਵਮੈਂਟ ਟਰੱਸਟ ਪਠਾਨਕੋਟ ਲਈ ਸੌਰਭ ਬਹਿਲ, ਪੰਜਾਬ ਐਸ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ ਲਈ ਬਲਜਿੰਦਰ ਸਿੰਘ, ਇੰਪਰੂਵਮੈਂਟ ਟਰੱਸਟ ਪਟਿਆਲਾ ਲਈ ਹਰਪਾਲ ਸਿੰਘ ਅਤੇ ਪੇਡਾ ਲਈ ਨਵਜੋਤ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















