• Latest
  • Trending
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

4 months ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

36 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

10 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

11 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

12 hours ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

Hindi News
English News
Sunday, May 31, 2026
No Result
View All Result
22 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

January 21, 2026
in ਖਬਰਾਂ, ਖੇਡਾਂ
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

– ਜਾਣੋ 13 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ

– ਅੰਮ੍ਰਿਤਸਰੀ ਮੁੰਡੇ ਨੇ ਲਗਾਈ ਚੌਕੇ-ਛੱਕਿਆਂ ਦੀ ਝੜੀ

ਨਵੀ ਦਿੱਲੀ, 21 ਜਨਵਰੀ 2026 (ਵਿਸ਼ਵ ਵਾਰਤਾ) – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਾਗਪੁਰ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤਣ ਤੋਂ ਬਾਅਦ, ਨਿਊਜ਼ੀਲੈਂਡ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ 13.5 ਓਵਰਾਂ ਵਿੱਚ 167 ਦੌੜਾਂ ਬਣਾ ਲਈਆਂ ਹਨ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਭਾਰਤ ਦੀ ਸ਼ੁਰੂਆਤ ਚਾਹੇ ਚੰਗੀ ਨਹੀਂ ਰਹੀ। ਕਿਉਕਿ ਸੰਜੂ ਸੈਮਸਨ ਦੂਜੇ ਓਵਰ ਵਿੱਚ 10 ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਲੰਬੇ ਸਮੇਂ ਬਾਅਦ ਟੀ-20 ਕ੍ਰਿਕਟ ਵਿੱਚ ਵਾਪਸੀ ਕਰਨ ਵਾਲੇ ਈਸ਼ਾਨ ਕਿਸ਼ਨ ਵੀ 8 ਦੌੜਾਂ ਬਣਾ ਕੇ ਆਊਟ ਹੋ ਗਏ। ਪਰ ਇਸ ਤੋਂ ਬਾਅਦ, ਅਭਿਸ਼ੇਕ ਸ਼ਰਮਾ ਨੇ ਇੱਕ ਤੂਫਾਨੀ ਪਾਰੀ ਖੇਡੀ ਅਤੇ ਸਿਰਫ਼ 22 ਗੇਂਦਾਂ ਵਿੱਚ ਅਰਧ ਸੈਂਕੜਾ ਲਗਾਇਆ। ਟੀਮ ਇੰਡੀਆ ਨੇ 9ਵੇਂ ਓਵਰ ਵਿੱਚ ਆਪਣੀਆਂ 100 ਦੌੜਾਂ ਦਾ ਅੰਕੜਾ ਪੂਰਾ ਕਰ ਲਿਆ। ਅਭਿਸ਼ੇਕ ਸ਼ਰਮਾ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਮਿਲ ਕੇ ਸ਼ਾਨਦਾਰ ਪਾਰੀ ਖੇਡੀ।

ਭਾਰਤ ਦਾ ਸਕੋਰ 10 ਓਵਰਾਂ ਤੋਂ ਬਾਅਦ 117 / 2 ਸੀ। ਪਰ ਭਾਰਤ ਨੂੰ 11ਵੇਂ ਓਵਰ ਵਿੱਚ ਤੀਜਾ ਝਟਕਾ ਲੱਗਾ ਜਦੋਂ ਕਪਤਾਨ ਸੂਰਿਆ 32 ਦੌੜਾਂ ਬਣਾ ਕੇ ਆਊਟ ਹੋ ਗਿਆ। ਸੂਰਿਆ ਨੇ 22 ਗੇਂਦਾਂ ਵਿੱਚ 32 ਦੌੜਾਂ ਬਣਾਈਆਂ, ਜਿਸ ਵਿੱਚ ਚਾਰ ਚੌਕੇ ਅਤੇ ਇੱਕ ਛੱਕਾ ਹਨ। ਇਸ ਤੋਂ ਬਾਅਦ ਭਾਰਤ ਨੂੰ 12ਵੇਂ ਓਵਰ ਵਿੱਚ ਚੌਥਾ ਝਟਕਾ ਲੱਗਾ ਜਦੋਂ ਅਭਿਸ਼ੇਕ ਸ਼ਰਮਾ 35 ਗੇਂਦਾਂ ਵਿੱਚ 84 ਦੌੜਾਂ ਦੀ ਧਮਾਕੇਦਾਰ ਪਾਰੀ ਖੇਡਣ ਤੋਂ ਬਾਅਦ ਆਊਟ ਹੋ ਗਏ। ਅਭਿਸ਼ੇਕ ਨੇ ਆਪਣੀ ਪਾਰੀ ਵਿੱਚ ਪੰਜ ਚੌਕੇ ਅਤੇ ਅੱਠ ਛੱਕੇ ਲਗਾਏ। ਇਸੇ ਓਵਰ ਵਿੱਚ, ਅਭਿਸ਼ੇਕ ਨੇ ਆਪਣੇ ਟੀ-20 ਕਰੀਅਰ ਵਿੱਚ 5,000 ਦੌੜਾਂ ਵੀ ਪੂਰੀਆਂ ਕੀਤੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs NZLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

by Wishavwarta
May 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 31-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30  ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

by Jaspreet Kaur
May 30, 2026
0

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ ਵਾਸ਼ਿੰਗਟਨ, 30 ਮਈ 2026 (ਵਿਸ਼ਵ...

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
May 30, 2026
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

by Wishavwarta
May 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 31-05-2026 |...

Most Popular

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Jaspreet Kaur
12 hours ago
0

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਇਨ੍ਹਾਂ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ ਨਵੀ ਦਿੱਲੀ,30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 