• Latest
  • Trending
Punjab ਦੇ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ: CM ਮਾਨ ਅਤੇ ਕੇਜਰੀਵਾਲ ਅੱਜ ਯੋਜਨਾ ਨੂੰ ਕਰਨਗੇ ਲਾਂਚ

10 months ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

41 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ: CM ਮਾਨ ਅਤੇ ਕੇਜਰੀਵਾਲ ਅੱਜ ਯੋਜਨਾ ਨੂੰ ਕਰਨਗੇ ਲਾਂਚ

January 22, 2026
in ਖਬਰਾਂ, ਪੰਜਾਬ
Punjab ਦੇ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ: CM ਮਾਨ ਅਤੇ ਕੇਜਰੀਵਾਲ ਅੱਜ ਯੋਜਨਾ ਨੂੰ ਕਰਨਗੇ ਲਾਂਚ

Punjab

ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਸਰਕਰ ਵੱਲੋਂ ਅੱਜ ਪੰਜਾਬੀਆਂ ਲਈ ‘ਮੁੱਖ ਮੰਤਰੀ’ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਪੰਜਾਬੀਆਂ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਮਤਲਬ ਕਿ ਹਰ ਗਰੀਬ-ਅਮੀਰ ਕਿਸੇ ਵੀ ਉਮਰ ਤੱਕ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਇਸ ਯੋਜਨਾ ਦੀ ਸ਼ੁਰੂਆਤ ਅੱਜ 22 ਜਨਵਰੀ ਤੋਂ ਮੋਹਾਲੀ ਵਿੱਚ ਇੱਕ ਪ੍ਰੋਗਰਾਮ ਰਾਹੀਂ ਕੀਤੀ ਜਾਵੇਗੀ। (Punjab) ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ, ਜੋ ਇਸ ਯੋਜਨਾ ਨੂੰ ਲਾਂਚ ਕਰਨਗੇ। ਇਸ ਯੋਜਨਾ ਦਾ ਲਾਭ ਲੈਣ ਲਈ ਪੰਜਾਬ ਦਾ ਆਧਾਰ ਅਤੇ ਵੋਟਰ ਆਈਡੀ ਕਾਰਡ ਹੋਣਾ ਜ਼ਰੂਰੀ ਹੈ। ਉਣਜਾਬ ਸਰਕਰ ਦੀ ਇਸ ਯੋਜਨਾ ਦਾ ਲਗਭਗ 3 ਕਰੋੜ ਪੰਜਾਬੀਆਂ ਨੂੰ ਲਾਭ ਹੋਵੇਗਾ।

ਇਸ ਯੋਜਨਾ ਤਹਿਤ ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ, ਉਹ ਬਿਨਾਂ ਕਿਸੇ ਅਗਾਊਂ ਭੁਗਤਾਨ ਕੀਤੇ। ਇਸ ਯੋਜਨਾ ਵਿੱਚ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਭਾਵੇਂ ਕਿਸਾਨ ਹੋਵੇ, ਮਜ਼ਦੂਰ ਹੋਵੇ, ਪੈਨਸ਼ਨਰ ਹੋਵੇ, ਸਰਕਾਰੀ ਕਰਮਚਾਰੀ ਹੋਵੇ ਜਾਂ ਵੱਡਾ ਕਾਰੋਬਾਰੀ ਹੋਵੇ, ਹਰ ਕੋਈ ਇਸ ਯੋਜਨਾ ਦਾ ਲਾਭ ਉਠਾ ਸਕੇਗਾ।

ਇਸ ਸਕੀਮ ਦੇ ਸ਼ੁਰੂ ਹੋਣ ਤੋਂ ਬਾਅਦ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। 9,000 ਤੋਂ ਵੱਧ ਸੇਵਾ ਕੇਂਦਰਾਂ ‘ਤੇ ਕਾਰਡ ਜਾਰੀ ਕੀਤੇ ਜਾਣਗੇ। ਇਸ ਲਈ, ਪੰਜਾਬ ਦੇ ਲੋਕਾਂ ਨੂੰ ਆਪਣਾ ਪੰਜਾਬ (Punjab) ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਲਿਆਉਣ ਦੀ ਜ਼ਰੂਰਤ ਹੋਏਗੀ। ਸਰਕਾਰ ਹਰੇਕ ਘਰ ਨੂੰ ਟੋਕਨ ਵੀ ਭੇਜੇਗੀ, ਜਿਸ ਦੇ ਆਧਾਰ ‘ਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

Punjab
Punjab

ਸਿਹਤ ਮੰਤਰੀ ਡਾ. ਬਲਬੀਰ ਸਿੰਘ (Punjab) ਦੇ ਅਨੁਸਾਰ, ਪੂਰੇ ਪਰਿਵਾਰ ਲਈ ਇੱਕ ਫਲੋਟਰ ਕਾਰਡ ਜਾਰੀ ਕੀਤਾ ਜਾਵੇਗਾ। ਇਸਦੀ ਸੀਮਾ ਪ੍ਰਤੀ ਸਾਲ ₹10 ਲੱਖ ਹੋਵੇਗੀ। ਇਸ ਨਾਲ ਪਰਿਵਾਰ ਦੇ ਸਾਰੇ ਮੈਂਬਰ ਪ੍ਰਤੀ ਸਾਲ ₹10 ਲੱਖ ਤੱਕ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ₹10 ਲੱਖ ਦੀ ਰਕਮ ਇੱਕ ਵਿਅਕਤੀ ਲਈ ਨਹੀਂ, ਸਗੋਂ ਪੂਰੇ ਪਰਿਵਾਰ ਲਈ ਹੈ। ਇਹ ਸਕੀਮ ਸਾਰੀਆਂ ਗੰਭੀਰ ਬਿਮਾਰੀਆਂ ਨੂੰ ਕਵਰ ਕਰੇਗੀ। ਸਾਰੇ ਟੈਸਟਾਂ ਅਤੇ ਦਵਾਈਆਂ ਦੀ ਲਾਗਤ ਵੀ ਸ਼ਾਮਲ ਹੋਵੇਗੀ। ਹਾਲਾਂਕਿ ਇਸ ਯੋਜਨਾ ‘ਚ ਕਾਸਮੈਟਿਕ ਸਰਜਰੀ ਨੂੰ ਕਵਰ ਨਹੀਂ ਕੀਤਾ ਜਾਵੇਗਾ।

ਇਸ ਯੋਜਨਾ ਦੀ ਲਾਗਤ ਦਾ 1 ਲੱਖ ਰੁਪਏ ਤੱਕ ਬੀਮਾ ਕੰਪਨੀਆਂ ਕਵਰ ਕਰਨਗੀਆਂ। ਇਸ ਤੋਂ ਬਾਅਦ ਆਉਣ ਵਾਲੇ ਕਿਸੇ ਵੀ ਫੰਡ ਨੂੰ ਸਿਹਤ ਵਿਭਾਗ ਦੀ ਸਿਹਤ ਏਜੰਸੀ ਦੁਆਰਾ ਇੱਕ ਟਰੱਸਟ ਦੇ ਅਧੀਨ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਨੇ ਇਸ ਲਈ ₹1,200 ਕਰੋੜ ਦਾ ਬਜਟ ਅਲਾਟ ਕੀਤਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Punjab) ਦਾ ਐਲਾਨ ਜੁਲਾਈ 2025 ਵਿੱਚ ਕੀਤਾ ਗਿਆ ਸੀ ਪਰ ਇਹ ਅਜੇ ਤੱਕ ਲਾਗੂ ਨਹੀਂ ਕੀਤੀ ਗਈ ਸੀ। ਪਹਿਲਾਂ ਇਹ 2 ਅਕਤੂਬਰ (ਗਾਂਧੀ ਜਯੰਤੀ) ਨੂੰ ਸ਼ੁਰੂ ਹੋਣੀ ਸੀ, ਪਰ ਹੜ੍ਹਾਂ ਕਾਰਨ ਲਾਂਚ ਮੁਲਤਵੀ ਕਰ ਦਿੱਤਾ ਗਿਆ ਸੀ। ਰਜਿਸਟ੍ਰੇਸ਼ਨ ਸਤੰਬਰ ਵਿੱਚ ਸ਼ੁਰੂ ਹੋਈ ਸੀ, ਪਰ ਬੀਮਾ ਕੰਪਨੀਆਂ ਨੂੰ ਸ਼ਾਮਲ ਕਰਨ ਵਿੱਚ ਦੇਰੀ ਕਾਰਨ ਲਾਂਚ ਵਿੱਚ ਦੇਰੀ ਹੋਈ। ਇਹ ਲਾਂਚ ਪਹਿਲਾਂ 15 ਜਨਵਰੀ, 2026 ਨੂੰ ਹੋਣਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਾਲ ਤਖ਼ਤ ‘ਤੇ ਹਾਜ਼ਰ ਹੋਣ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

3 weeks ago
0

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 