• Latest
  • Trending
Punjab: ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਲੱਗੀਆਂ ਸਪੈਸ਼ਲ ਟ੍ਰੇਨਾਂ

Punjab: ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਲੱਗੀਆਂ ਸਪੈਸ਼ਲ ਟ੍ਰੇਨਾਂ

4 months ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

3 minutes ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

50 minutes ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

57 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

2 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

2 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

3 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

4 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

5 hours ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

6 hours ago
Hindi News
English News
Tuesday, May 26, 2026
No Result
View All Result
37 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਲੱਗੀਆਂ ਸਪੈਸ਼ਲ ਟ੍ਰੇਨਾਂ

January 22, 2026
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
Punjab: ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਲੱਗੀਆਂ ਸਪੈਸ਼ਲ ਟ੍ਰੇਨਾਂ

Punjab

Punjab: ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਲੱਗੀਆਂ ਸਪੈਸ਼ਲ ਟ੍ਰੇਨਾਂ

– ਇਸ ਉਪਰਾਲੇ ਲਈ ਬਾਬਾ ਹਰਨਾਮ ਸਿੰਘ ਖਾਲਸਾ, ਜਥੇਦਾਰ ਕੁਲਵੰਤ ਸਿੰਘ ਤੇ ਰਾਮੇਸ਼ਵਰ ਨਾਇਕ ਨੇ ਮੁੱਖ ਮੰਤਰੀ ਫੜਨਵੀਸ ਦਾ ਕੀਤਾ ਧੰਨਵਾਦ

ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ (Punjab) ਮੌਕੇ 24-25 ਜਨਵਰੀ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਵਿਸ਼ਾਲ ਪੱਧਰ ‘ਤੇ ਹੋਣ ਵਾਲੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ਲਈ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਅਤੇ ਦੱਖਣੀ ਕੇਂਦਰੀ ਰੇਲਵੇ ਵੱਲੋਂ ਖਾਸ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ।

ਉੱਤਰੀ ਰੇਲਵੇ ਚੰਡੀਗੜ੍ਹ-ਨਾਂਦੇੜ- ਚੰਡੀਗੜ੍ਹ ,ਹਜ਼ਰਤ ਨਿਜ਼ਾਮੂਦੀਨ-ਨਾਂਦੇੜ-ਹਜ਼ਰਤ ਨਿਜ਼ਾਮੂਦੀਨ ਤੇ ਅੰਮ੍ਰਿਤਸਰ-ਚੇਰਲਾਪੱਲੀ(ਨਾਂਦੇੜ)- ਅੰਮ੍ਰਿਤਸਰ ਰੂਟ ‘ਤੇ ਆਉਣ-ਜਾਣ ਲਈ ਸੰਗਤਾਂ ਦੀ ਸਹੂਲਤ ਲਈ 6 ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ।

Punjab
Punjab

ਦੱਖਣੀ ਕੇਂਦਰੀ ਰੇਲਵੇ ਨਾਂਦੇੜ ਡਿਵੀਜ਼ਨ ਤੋਂ ਜਾਰੀ ਸੂਚੀ ਅਨੁਸਾਰ ਪਹਿਲੀ ਸਪੈਸ਼ਲ ਟ੍ਰੇਨ (04642,ਅੰਮ੍ਰਿਤਸਰ ਚੇਰਲਾਪੱਲੀ) 23 ਤੇ 24 ਜਨਵਰੀ ਨੂੰ ਸਵੇਰੇ 03.35 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਤੇ ਤੀਜੇ ਦਿਨ ਸਵੇਰੇ 03.30 ਵਜੇ ਚੇਰਲਾਪੱਲੀ(ਨਾਂਦੇੜ) ਪਹੁੰਚੇਗੀ,

ਜਦਕਿ ਦੂਜੀ ਸਪੈਸ਼ਲ ਟ੍ਰੇਨ(04641,ਚੇਰਲਾਪੱਲੀ-ਅੰਮ੍ਰਿਤਸਰ ) 25 ਤੇ 26 ਜਨਵਰੀ ਨੂੰ ਚੇਰਲਾਪੱਲੀ(ਨਾਂਦੇੜ) ਤੋਂ ਦੁਪਹਿਰ 03.40 ਵਜੇ ਚੱਲ ਕੇ ਤੀਜੇ ਦਿਨ 03.10 ਵਜੇ ਅੰਮ੍ਰਿਤਸਰ ਪਹੁੰਚੇਗੀ।

ਤੀਜੀ ਸਪੈਸ਼ਲ ਟ੍ਰੇਨ (04524, ਚੰਡੀਗੜ੍ਹ-ਹਜ਼ੂਰ ਸਾਹਿਬ ਨਾਂਦੇੜ) 23 ਤੇ 24 ਜਨਵਰੀ ਨੂੰ ਸਵੇਰੇ 05.40 ਵਜੇ ਚੰੜੀਗੜ੍ਹ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਦੁਪਹਿਰ 01.30 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ,

ਜਦਕਿ ਚੌਥੀ ਸਪੈਸ਼ਲ ਟ੍ਰੇਨ (04523,ਹਜ਼ੂਰ ਸਾਹਿਬ ਨਾਂਦੇੜ-ਚੰਡੀਗੜ੍ਹ) 25 ਤੇ 26 ਜਨਵਰੀ ਨੂੰ ਰਾਤ 9.00 ਵਜੇ ਹਜ਼ੂਰ ਸਾਹਿਬ ਨਾਂਦੇੜ ਤੋਂ ਚੱਲ ਕੇ ਤੀਜੇ ਦਿਨ ਸਵੇਰੇ 08.00 ਵਜੇ ਉਸੇ ਰੂਟ `ਤੇ ਚੰਡੀਗੜ੍ਹ ਪਹੁੰਚੇਗੀ।

Punjab
Punjab

ਪੰਜਵੀਂ ਸਪੈਸ਼ਲ਼ ਟ੍ਰੇਨ (04494,ਹਜ਼ਰਤ ਨਿਜ਼ਾਮੂਦੀਨ-ਹਜ਼ੂਰ ਸਾਹਿਬ ਨਾਂਦੇੜ) 23 ਤੇ 24 ਜਨਵਰੀ ਨੂੰ ਦਿੱਲੀ ਦੇ ਹਜ਼ਰਤ ਨਿਜ਼ਾਮੂਦੀਨ ਸ਼ਟੇਸ਼ਨ ਤੋਂ ਦੁਪਹਿਰ 12.30 ਵਜੇ ਰਵਾਨਾ ਹੋਵੇਗੀ ਤੇ ਅਗਲੇ ਦਿਨ ਸ਼ਾਮ 4.20 ਵਜੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ,

ਜਦਕਿ ਵਾਪਸੀ ਲਈ ਛੇਵੀਂ ਸ਼ਪੈਸ਼ਲ਼ ਟ੍ਰੇਨ (04493,ਹਜ਼ੂਰ ਸਾਹਿਬ ਨਾਂਦੇੜ-ਹਜ਼ਰਤ ਨਿਜ਼ਾਮੂਦੀਨ) 24 ਤੇ 25 ਜਨਵਰੀ ਨੂੰ ਰਾਤ 08.10 ਵਜੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਚੱਲ ਕੇ ਅਗਲੇ ਦਿਨ ਰਾਤ 11.20 ਵਜੇ ਵਾਪਸ ਹਜ਼ਰਤ ਨਿਜ਼ਾਮੂਦੀਨ ਪਹੁੰਚੇਗੀ।

ਦੱਸ ਦਈਏ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ (ਸਰਪ੍ਰਸਤ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ) ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ 350 ਸਾਲਾ ਸ਼ਹੀਦੀ ਸ਼ਤਾਬਦੀ (Punjab) ਸਬੰਧੀ ਮਿਤੀ 24 ਤੇ 25 ਜਨਵਰੀ 2026 ਨੂੰ ਤਖਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਰਾਜ ਪੱਧਰੀ ਸਮਾਗਮ ਹੋ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

by Jaspreet Kaur
May 26, 2026
0

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss ਨਵੀ ਦਿੱਲੀ , 26 ਮਈ 2026 (ਵਿਸ਼ਵ ਵਾਰਤਾ) – ਆਈਪੀਐਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

Most Popular

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

by Jaspreet Kaur
3 weeks ago
0

ED ਰੇਡ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ)– ਮੋਹਾਲੀ ਦੇ ਖਰੜ ਸਥਿਤ ਵੈਸਟਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 