• Latest
  • Trending
Punjab: ਪੰਜਾਬ ਕਾਂਗਰਸ ‘ਚ ਚੱਲ ਰਹੀ ਖਹਿਬਾਜ਼ੀ ਵਿਚਾਲੇ ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ ਅੱਜ

Punjab: ਪੰਜਾਬ ਕਾਂਗਰਸ ‘ਚ ਚੱਲ ਰਹੀ ਖਹਿਬਾਜ਼ੀ ਵਿਚਾਲੇ ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ ਅੱਜ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

19 minutes ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

24 minutes ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

40 minutes ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

59 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

1 hour ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

2 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

2 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

4 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

4 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

5 hours ago
Hindi News
English News
Friday, July 17, 2026
No Result
View All Result
35 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਕਾਂਗਰਸ ‘ਚ ਚੱਲ ਰਹੀ ਖਹਿਬਾਜ਼ੀ ਵਿਚਾਲੇ ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ ਅੱਜ

January 22, 2026
in ਸਿਆਸੀ, ਖਬਰਾਂ, ਪੰਜਾਬ
Punjab: ਪੰਜਾਬ ਕਾਂਗਰਸ ‘ਚ ਚੱਲ ਰਹੀ ਖਹਿਬਾਜ਼ੀ ਵਿਚਾਲੇ ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ ਅੱਜ

Punjab

Punjab: ਪੰਜਾਬ ਕਾਂਗਰਸ ‘ਚ ਚੱਲ ਰਹੀ ਖਹਿਬਾਜ਼ੀ ਵਿਚਾਲੇ ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਹੁਣ ਦਿੱਲੀ ਦਰਬਾਰ ਪਹੁੰਚ ਗਿਆ ਹੈ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੀ ਉਲਝੀ ਤਾਣੀ ਸੁਲਝਾਉਣ ਲਈ ਅਹਿਮ ਮੀਟਿੰਗ ਕੀਤੀ ਜਾਵੇਗੀ। ਹਾਈ ਕਮਾਨ ਨੇ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ 23 ਜਨਵਰੀ ਨੂੰ ਮੀਟਿੰਗ ਲਈ ਸੱਦਿਆ ਸੀ ਪਰ ਹੁਣ ਇਹ ਮੀਟਿੰਗ ਅੱਜ ਵੀਰਵਾਰ ਨੂੰ ਸ਼ਾਮ 4:30 ਵਜੇ ਹੋਵੇਗੀ।

Punjab
Punjab

ਸੂਤਰਾਂ ਮੁਤਾਬਕ ਦਿੱਲੀ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ (Punjab) ਕਾਂਗਰਸ ਦੇ ਕਈ ਸੀਨੀਅਰ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।

ਸੂਤਰਾਂ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਇਸ ਮੀਟਿੰਗ ‘ਚ ਪੰਜਾਬ (Punjab) ਕਾਂਗਰਸ ਨੂੰ ਨਵੀਂ ਲੀਡਰਸ਼ਿਪ ਮਿਲ ਸਕਦੀ ਹੈ ਮਤਲਬ ਕਿ ਰਾਜਾ ਵੜਿੰਗ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਲੀਡਰਸ਼ਿਪ ‘ਚ ਕਾਂਗਰਸ ‘ਚ ਧੜੇਬੰਦੀ ਹੋਰ ਵਧੀ ਹੈ ਅਤੇ ਉਨ੍ਹਾਂ ਦੀ ਅਗਵਾਈ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਵੀ ਕਾਂਗਰਸ ਨੇ ਕੋਈ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਸੀ, ਉਨ੍ਹਾਂ ਦੀ ਪਤਨੀ ਖੁਦ ਵੀ ਉਨ੍ਹਾਂ ਦੇ ਆਪਣੇ ਗ੍ਰਹਿ ਹਲਕੇ ‘ਚ ਜ਼ਿਮਨੀ ਚੋਣ ਹਾਰ ਗਈ ਸੀ, ਇਥੋਂ ਤੱਕ ਕਿ ਤਰਨਤਾਰਨ ਜ਼ਿਮਨੀ ਚੋਣ ‘ਚ ਕਾਂਗਰਸ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਸੀ।

ਉਥੇ ਹੀ ਇਹ ਮੀਟਿੰਗ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਵੀ ਫੋਕਸ ਰਹੇਗੀ, ਕਿਉਂਕਿ ਪੰਜਾਬ ਦੇ ਕਈ ਸੀਨੀਅਰ ਲੀਡਰ ਚੰਨੀ ਦੀ ਉਭਰ ਰਹੀ ਲੀਡਰਸ਼ਿਪ ਤੋਂ ਹੈਰਾਨ ਪ੍ਰੇਸ਼ਾਨ ਹਨ। ਉਨ੍ਹਾਂ ਦੇ ਹਰ ਬਿਆਨ ਨੂੰ ਤੋੜ-ਮਰੋੜ ਕੇ ਕਾਂਗਰਸ ਹਾਈਕਮਾਨ ਕੋਲ ਪਹੁੰਚਾ ਰਹੇ ਹਨ। ਇੱਥੇ ਇਹ ਵੀ ਦੱਸ ਦਈਏ ਕਿ ਚੰਨੀ ਪੰਜਾਬ ਦੇ ਸਿਰਫ 100 ਦਿਨ ਮੁੱਖ ਮੰਤਰੀ ਰਹੇ ਹਨ ਤੇ ਇਸ ਦੌਰਾਨ ਉਨ੍ਹਾਂ ਵੱਲੋਂ 100 ਨੋਟੀਫ਼ਿਕੇਸ਼ਨ ਜਾਰੀ ਕੀਤੇ ਗਏ ਸਨ, ਮਤਲਬ ਕਿ ਕਾਂਗਰਸ ਪਾਰਟੀ ਪਹਿਲੇ ਚਾਰ ਸਾਲਦੇ ਬਰਾਬਰ ਦਾ ਕੰਮ ਉਨ੍ਹਾਂ ਦੇ ਸਿਰਫ 3 ਮਹੀਨੇ ਦੇ ਕਾਰਜਕਾਲ ਦੌਰਾਨ ਹੋਇਆ ਸੀ।

ਦੱਸ ਦੇਈਏ ਕਿ ਪੰਜਾਬ (Punjab) ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਰਾਹੁਲ ਗਾਂਧੀ, ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਨਾਲ ਅੱਜ 4 ਵਜੇ ਹੋਵੇਗੀ। 2027 ‘ਚ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 July 2026 | Ang 704 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 09-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 