Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Punjab ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ; ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹੋਇਆ ਆਗਾਜ਼
ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ
ਚੰਡੀਗੜ੍ਹ ‘ਚ ਮੇਅਰ ਚੋਣ ਤੋਂ ਪਹਿਲਾਂ ਹੀ ਟੁੱਟਿਆ ਆਪ ਤੇ ਕਾਂਗਰਸ ਦਾ ਗਠਜੋੜ
ਬੰਗਲਾਦੇਸ਼ ਟੀ-20 ਵਿਸ਼ਵ ਕੱਪ ਵਿੱਚ ਖੇਡੇਗਾ ਜਾਂ ਨਹੀਂ, ਅੱਜ ਹੋਵੇਗਾ ਫੈਸਲਾ
ਕਾਂਗਰਸੀ MP ਦੇ ਭਤੀਜੇ ਨੇ ਪਹਿਲਾਂ ਪਤਨੀ ਨੂੰ ਮਾਰੀ ਗੋਲੀ, ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਟਰੰਪ ਯੂਰਪੀ ਦੇਸ਼ਾਂ ‘ਤੇ ਨਹੀਂ ਲਾਉਣਗੇ ਟੈਰਿਫ: ਧਮਕੀ ਲਈ ਵਾਪਸ
1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















