Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਡੂੰਘੀ ਖੱਡ ‘ਚ ਡਿੱਗਿਆ ਫੌਜ ਦਾ ਵਾਹਨ, 10 ਜਵਾਨ ਸ਼ਹੀਦ
ਭਲਕੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ; ਕਈ ਸੜਕਾਂ ਰਹਿਣਗੀਆਂ ਬੰਦ
ਆਪ੍ਰੇਸ਼ਨ ਪ੍ਰਹਾਰ: ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
Punjab ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ; ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹੋਇਆ ਆਗਾਜ਼
ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ
ਚੰਡੀਗੜ੍ਹ ‘ਚ ਮੇਅਰ ਚੋਣ ਤੋਂ ਪਹਿਲਾਂ ਹੀ ਟੁੱਟਿਆ ਆਪ ਤੇ ਕਾਂਗਰਸ ਦਾ ਗਠਜੋੜ
ਕਾਂਗਰਸੀ MP ਦੇ ਭਤੀਜੇ ਨੇ ਪਹਿਲਾਂ ਪਤਨੀ ਨੂੰ ਮਾਰੀ ਗੋਲੀ, ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਟਰੰਪ ਯੂਰਪੀ ਦੇਸ਼ਾਂ ‘ਤੇ ਨਹੀਂ ਲਾਉਣਗੇ ਟੈਰਿਫ: ਧਮਕੀ ਲਈ ਵਾਪਸ
1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















