Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਜਨਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Weather Update : ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼ ; ਤਾਪਮਾਨ ਡਿੱਗਿਆ
– Punjab: ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
– Brazil President: ਫਰਵਰੀ ਵਿੱਚ ਭਾਰਤ ਆਉਣਗੇ ਬ੍ਰਾਜ਼ੀਲ ਦੇ ਰਾਸ਼ਟਰਪਤੀ
– Entertainment: ਪਲਾਸ਼ ਮੁੱਛਲ ‘ਤੇ ਲੱਗੇ ਧੋਖਾਧੜੀ ਦੇ ਦੋਸ਼: ਪੜ੍ਹੋ ਕੀ ਹੈ ਮਾਮਲਾ
– IND Vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























