Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ; ਅਦਾਲਤ ਨੇ ਜਾਰੀ ਕੀਤੇ ਇਹ ਹੁਕਮ
Ind Vs NZ ਦੂਜਾ ਟੀ-20: ਟੀਮ ਇੰਡੀਆ ਨੇ ਜਿੱਤਿਆ ਟਾਸ
President ਟਰੰਪ ਨੇ ਕੈਨੇਡਾ ਤੋਂ ‘ਪੀਸ ਬੋਰਡ’ ਵਿੱਚ ਸ਼ਾਮਲ ਹੋਣ ਦਾ ਸੱਦਾ ਲਿਆ ਵਾਪਸ
ਪੈਂਦੇ ਮੀਂਹ ‘ਚ ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ
ਬਿੱਗ ਬੌਸ 11 ਤੋਂ ਬਾਅਦ ਹੁਣ ਇਸ ਸ਼ੋਅ ‘ਚ ਨਜ਼ਰ ਆਵੇਗੀ ਸਪਨਾ ਚੌਧਰੀ
Punjab: ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜੰਮੂ-ਕਸ਼ਮੀਰ ‘ਚ ਰੋਪੜ ਦਾ ਜਵਾਨ ਹੋਇਆ ਸ਼ਹੀਦ
NEET PG ਅਤੇ NEET MDS ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ
ਸੰਨੀ ਦਿਓਲ ਦੀ “ਬਾਰਡਰ 2” ਇਨ੍ਹਾਂ ਦੇਸ਼ਾਂ ਵਿੱਚ ਨਹੀਂ ਹੋਵੇਗੀ ਰਿਲੀਜ਼ !, ਪੜ੍ਹੋ ਕਿਉਂ ?
PM Modi ਪਹੁੰਚੇ ਕੇਰਲ: 4 ਰੇਲਗੱਡੀਆਂ ਨੂੰ ਦਿਖਾਈ ਹਰੀ ਝੰਡੀ






















