• Latest
  • Trending
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ:HARJOT SINGH BAINS

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ:HARJOT SINGH BAINS

3 months ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

6 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

21 minutes ago
IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

35 minutes ago
IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

41 minutes ago
International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

52 minutes ago
Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

58 minutes ago
Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

2 hours ago
Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

10 hours ago
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

11 hours ago
PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

11 hours ago
Hindi News
English News
Sunday, April 19, 2026
No Result
View All Result
29 °c
Chandigarh
32 ° Mon
33 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ:HARJOT SINGH BAINS

January 23, 2026
in ਸਿਆਸੀ, ਖਬਰਾਂ, ਪੰਜਾਬ
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ:HARJOT SINGH BAINS

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ

• ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 25 ਜਨਵਰੀ; ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ

HARJOT SINGH BAINS
ਚੰਡੀਗੜ੍ਹ, 23 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ‘ਸਿੱਖਿਆ ਕ੍ਰਾਂਤੀ’ ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਵਿੱਚ ਇਸ ਵੇਲੇ 118 ਸਕੂਲ ਆਫ਼ ਐਮੀਨੈਂਸ ਅਤੇ 10 ਰੈਜ਼ੀਡੈਂਸ਼ੀਅਲ ਸਕੂਲ ਹਨ, ਜਿੱਥੇ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲੇ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ।

ਸੀਟਾਂ ਦੀ ਉਪਲਬਧਤਾ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ 9ਵੀਂ ਜਮਾਤ ਲਈ ਸਕੂਲ ਆਫ਼ ਐਮੀਨੈਂਸ ਵਿੱਚ ਕੁੱਲ 4,248 ਸੀਟਾਂ ਉਪਲਬਧ ਹਨ, ਜਿਸ ਵਿੱਚ ਪ੍ਰਤੀ ਸਕੂਲ 36 ਸੀਟਾਂ ਹਨ, ਜਦੋਂ ਕਿ ਮੈਰੀਟੋਰੀਅਸ ਵਿਦਿਆਰਥੀਆਂ ਲਈ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ ਮੌਜੂਦਾ ਸਮੇਂ 50 ਸੀਟਾਂ ਉਪਲਬਧ ਹਨ।

ਇਸੇ ਤਰ੍ਹਾਂ 11ਵੀਂ ਜਮਾਤ ਲਈ ਸਕੂਲ ਆਫ਼ ਐਮੀਨੈਂਸ ਵਿੱਚ 11,187 ਸੀਟਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ 11ਵੀਂ ਜਮਾਤ ਲਈ ਕੁੱਲ ਮਨਜ਼ੂਰਸ਼ੁਦਾ ਦਾਖ਼ਲਾ ਸੀਟਾਂ 15,104 ਹਨ, ਜਿਨ੍ਹਾਂ ਵਿੱਚੋਂ ਸਕੂਲ ਆਫ਼ ਐਮੀਨੈਂਸ ਵਿੱਚ ਪੜ੍ਹ ਰਹੇ 10ਵੀਂ ਜਮਾਤ ਦੇ 3,917 ਵਿਦਿਆਰਥੀਆਂ ਨੂੰ 11ਵੀਂ ਜਮਾਤ ਵਿੱਚ ਇਨ੍ਹਾਂ ਸੀਟਾਂ ਦੇ ਸਨਮੁਖ ਪ੍ਰਮੋਟ ਕੀਤਾ ਜਾਵੇਗਾ। ਇਸ ਤੋਂ ਇਲਾਵਾ 11ਵੀਂ ਜਮਾਤ ਦੇ ਦਾਖ਼ਲਿਆਂ ਵਾਸਤੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 4,600 ਸੀਟਾਂ ਉਪਲਬਧ ਹਨ।

ਰਜਿਸਟ੍ਰੇਸ਼ਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 9ਵੀਂ ਜਮਾਤ ਦੇ ਦਾਖ਼ਲਿਆਂ ਲਈ 93,300 ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜਿਨ੍ਹਾਂ ਵਿੱਚੋਂ 74,855 ਅਰਜ਼ੀਆਂ ਸਫ਼ਲਤਾਪੂਰਵਕ ਜਮ੍ਹਾਂ ਹੋ ਗਈਆਂ ਹਨ। ਇਸੇ ਤਰ੍ਹਾਂ 11ਵੀਂ ਜਮਾਤ ਲਈ ਹੁਣ ਤੱਕ 1,10,716 ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜਿਨ੍ਹਾਂ ਵਿੱਚੋਂ 92,624 ਅਰਜ਼ੀਆਂ ਸਫ਼ਲਤਾਪੂਰਵਕ ਜਮ੍ਹਾਂ ਹੋ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਦੋਵਾਂ ਜਮਾਤਾਂ ਦੇ 36,537 ਵਿਦਿਆਰਥੀ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਨ ਦੇ ਅੰਤਿਮ ਪੜਾਅ ‘ਤੇ ਹਨ।

ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਾਖ਼ਲਾ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਦੀ ਅਪੀਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 25 ਜਨਵਰੀ, 2026 ਹੈ, ਜਦੋਂ ਕਿ ਦਾਖ਼ਲਾ ਪ੍ਰੀਖਿਆ 1 ਮਾਰਚ, 2026 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਦਾਖ਼ਲਾ ਕਾਰਡਾਂ ਅਤੇ ਪ੍ਰੀਖਿਆ ਕੇਂਦਰਾਂ ਬਾਰੇ ਹੋਰ ਵੇਰਵੇ ਸਮੇਂ ਸਿਰ ਅਧਿਕਾਰਤ ਚੈਨਲਾਂ ਰਾਹੀਂ ਸਾਂਝੇ ਕੀਤੇ ਜਾਣਗੇ।

Tags: BREAKING NEWSHarjot Singh BainsLatest News in Punjabpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ ਚੰਡੀਗੜ੍ਹ, 19 ਅਪ੍ਰੈਲ 2026: ਆਈਪੀਐਲ 2026 ਦਾ ਦਿਨ ਦਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ ਨਵੀਂ ਦਿੱਲੀ, 19 ਅਪ੍ਰੈਲ 2026: ਆਈਪੀਐਲ 2026 ਦਾ ਪਹਿਲਾ...

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

by Ranjit Singh
April 19, 2026
0

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ ਨਵੀਂ ਦਿੱਲੀ, 19 ਅਪ੍ਰੈਲ 2026:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ ਚੰਡੀਗੜ੍ਹ, 19 ਅਪ੍ਰੈਲ 2026: ਆਈਪੀਐਲ 2026 ਦਾ ਦਿਨ ਦਾ...

Most Popular

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

by Jaspreet Kaur
4 days ago
0

IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss ਨਵੀ ਦਿੱਲੀ,15 ਅਪ੍ਰੈਲ 2026 (ਵਿਸ਼ਵ ਵਾਰਤਾ): IPL-19 ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 